ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ
ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸੇਵਾਵਾਂ ਰੈਗੂਲਰ ਕਰਨ ਬਾਰੇ ਸਮਾਂਬੱਧ ਪਹੁੰਚ ਅਪਨਾਉਣ ‘ਤੇ ਜ਼ੋਰ ਸਰਕਾਰੀ ਬੱਸਾਂ ਦੀ ਤਰਜ਼ ‘ਤੇ ਪ੍ਰਾਈਵੇਟ ਬੱਸਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ ਵਾਹਨ ਟ੍ਰੈਕਿੰਗ ਸਿਸਟਮ ਰੋਡਵੇਜ਼ ਦੀਆਂ ਵਰਕਸ਼ਾਪਾਂ ਵਿੱਚ ਲੋੜੀਂਦਾ ਸਪੇਅਰ […]









