ਪੰਜਾਬ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਦਾ ਮੰਚ, ਏਸ਼ੀਅਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਐਲਾਨ
ਚੰਡੀਗੜ੍ਹ, 24 ਮਾਰਚ 2026 : ਖੇਡ ਮੈਦਾਨ ‘ਚ ਪੰਜਾਬ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ, ਜਿਸ ਤਹਿਤ ਪੁਰਸ਼ਾਂ ਦੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਇੱਥੇ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ […]
ਪੰਜਾਬ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਦਾ ਮੰਚ, ਏਸ਼ੀਅਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਐਲਾਨ Read More »









