ਦਸ ਰੋਜ਼ਾ ਸੰਸਕ੍ਰਿਤ ਵਰਕਸ਼ਾਪ ਸੰਪੰਨ
ਦਸ ਰੋਜ਼ਾ ਸੰਸਕ੍ਰਿਤ ਵਰਕਸ਼ਾਪ ਸੰਪੰਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵਿਖੇ ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ, ਨਵੀਂ ਦਿੱਲੀ ਅਤੇ ਸੰਸਕ੍ਰਿਤ ਭਾਰਤੀ ਪੰਜਾਬ ਸੰਸਥਾ ਦੇ ਸਹਿਯੋਗ ਨਾਲ ਲਗਾਈ ਗਈ ਦਸ ਰੋਜ਼ਾ ਸੰਸਕ੍ਰਿਤ ਵਰਕਸ਼ਾਪ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। ਸਮਾਪਤੀ ਸਮਾਰੋਹ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਉੱਤੇ ਪੁੱਜੇ ਸੰਸਕ੍ਰਿਤ ਭਾਰਤੀ ਦੇ ਉੱਤਰੀ ਜ਼ੋਨ ਸੰਗਠਨ ਮੰਤਰੀ […]
ਦਸ ਰੋਜ਼ਾ ਸੰਸਕ੍ਰਿਤ ਵਰਕਸ਼ਾਪ ਸੰਪੰਨ Read More »








