ਖੇਤੀਬੜੀ / ਕਿਸਾਨ

jaswinder

ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ

ਪਟਿਆਲਾ 11 ਨਵੰਬਰ :  ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਵਿਭਾਗ ਰਾਹੀਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਮੁਹਿੰਮ ਤਹਿਤ ਹੁਣ ਤੱਕ 5000 ਕੁਇੰਟਲ ਮੁਫ਼ਤ ਕਣਕ ਦਾ ਬੀਜ ਪ੍ਰਭਾਵਿਤ ਕਿਸਾਨਾਂ ਵਿੱਚ ਵੰਡਿਆ ਜਾ ਚੁੱਕਾ ਹੈ ਅਤੇ ਵੰਡਿਆ ਜਾ ਰਿਹਾ ਹੈ। […]

ਹੜ੍ਹ ਪ੍ਰਭਾਵਿਤ ਕਿਸਾਨਾਂ ਵਿਚ 5000 ਕੁਇੰਟਲ ਮੁਫ਼ਤ ਕਣਕ ਬੀਜ ਵੰਡਿਆ Read More »

camp

6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ

ਸਮਾਣਾ, 1 ਨਵੰਬਰ : ਹੜ੍ਹ ਦੋਰਾਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਚੜਦੀਕਲਾ ਤਹਿਤ ਨੁਕਸਾਨ ਦੀ ਭਰਪਾਈ ਕਰਨ ਲਈ ਸੂਬੇ ਭਰ ਵਿੱਚ ਬਹੁਤ ਜਲਦੀ ਅਤੇ ਸੁਚਾਰੂ ਢੰਗ ਨਾਲ ਮੁਆਵਜੇ ਦੀ ਰਕਮ ਹੜ੍ਹ ਪੀੜਿਤ ਪਰਿਵਾਰਾਂ ਦੇ ਖਾਤੇ ਵਿੱਚ ਪਾਈ ਗਈ।ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਸਬ ਡਵੀਜਨ ਸਮਾਣਾ ਅਧੀਨ 06 ਪਿੰਡ

6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ Read More »

filed

ਡੀਸੀ ਆਦਿੱਤਿਆ ਉੱਪਲ ਅਤੇ ਐਸ.ਐਸ.ਪੀ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ/ਗੁਰਦਾਸਪੁਰ :  ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਮਿਲ ਕੇ ਅਪੀਲ ਕੀਤੀ ਜਾ ਰਹੀ ਹੈ। ਅੱਜ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੇ ਨਾਲ ਬਟਾਲਾ ਦੇ ਐੱਸ ਐੱਸ ਪੀ ਸੁਹੇਲ ਕਾਸਿਮ ਮੀਰ ਵਲੋਂ ਸ੍ਰੀ ਹਰਗੋਬਿੰਦਪੁਰ

ਡੀਸੀ ਆਦਿੱਤਿਆ ਉੱਪਲ ਅਤੇ ਐਸ.ਐਸ.ਪੀ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ Read More »

cm

ਹੜ ਪੀੜਤਾਂ ਨੂੰ ਪੰਜਾਬ ਸਰਕਾਰ ਨੇ ਵੰਡੇ ਚੈਕ

ਚੰਡੀਗੜ, 13 ਅਕਤੂਬਰ : ਪੰਜਾਬ ਅੰਦਰ ਪਿਛਲੇ ਦਿਨੀ ਆਏ ਹੜਾਂ ਕਾਰਨ ਜਿਥੇ ਭਾਰੀ ਬਰਬਾਦੀ ਹੋਈ ਸੀ, ਉਸਦੇ ਤਹਿਤ ਹੁਣ ਸਰਕਾਰ ਵਲੋ ਲੋਕਾਂ ਦੀ ਸਾਰ ਵੀ ਲਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨੁਕਸਾਨੀਆਂ ਗਈਆਂ ਫਸਲਾਂ ਲਈ ਅੱਜ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਚੈੱਕ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਅੱਜ ਸਰਕਾਰ ਵੱਲੋਂ ਮਾਝੇ ਦੇ ਅਜਨਾਲਾ

ਹੜ ਪੀੜਤਾਂ ਨੂੰ ਪੰਜਾਬ ਸਰਕਾਰ ਨੇ ਵੰਡੇ ਚੈਕ Read More »

karishi

ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 11 ਅਕਤੂਬਰ : ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਰ.ਕੇ.ਵੀ. ਵਾਈ ਸਕੀਮ ਅਧੀਨ ਹੜ੍ਹ ਪ੍ਰਭਾਵਿਤ ਰਕਬੇ ਵਿੱਚ ਕਿਸਾਨਾਂ ਨੂੰ 7034 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ ਵੱਧ ਤੋਂ ਵੱਧ 2 ਹੈਕਟੇਅਰ ਰਕਬੇ ਲਈ ਵਿਭਾਗ ਵੱਲੋ ਮੁਫਤ ਦਿੱਤਾ ਜਾਵੇਗਾ। ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ www.agrimachinerypb.com ‘ਤੇ ਅਪਲਾਈ ਕਰਨਾ ਹੋਵੇਗਾ।

ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇਤੀਬਾੜੀ ਅਫ਼ਸਰ Read More »

verka

 ਮੁੱਖ ਮੰਤਰੀ ਦੀ ਅਗਵਾਈ ਹੇਠ ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ

ਪਟਿਆਲਾ 1 ਅਕਤੂਬਰ : ਪੰਜਾਬ ਦੇ ਪਿੰਡ ਪੱਧਰ ਤੇ ਦੁੱਧ ਉਤਪਾਦਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਸਹਿਕਾਰੀ ਸੰਸਥਾ, ਵੇਰਕਾ, ਹੜ੍ਹਾਂ ਦੀ ਮਾਰ ਹੇਠ ਆਏ ਪੀੜਤਾਂ ਲਈ ਵੱਡੇ ਪੱਧਰ ‘ਤੇ ਸਹਾਇਤਾ ਮੁਹੱਈਆ ਕਰਵਾਉਂਦੀ ਰਹੀ ਹੈ। ਮਾਣਯੋਗ ਮੁੱਖ ਮੰਤਰੀ ਜੀ ਦੀ ਯੋਗ ਅਗਵਾਈ ਹੇਠ, ਅੱਜ ਵੇਰਕਾ ਮਿਲਕਫੈਡ ਦੇ ਚੇਅਰਮੈਨ ਸ.ਨਰਿੰਦਰ ਸਿੰਘ ਸ਼ੇਰਗਿੱਲ, ਪ੍ਰਦੀਪ ਮਲਹੋਤਰਾ, ਡਾ.ਨਾਗਰ ਸਿੰਘ ਅਤੇ ਹੋਰਨਾਂ ਪਤਵੰਤਿਆਂ ਦੀ ਮੌਜੂਦਗੀ ਵਿੱਚ ਵੇਰਕਾ ਮਿਲਕ ਪਲਾਂਟ, ਪਟਿਆਲਾ ਤੋਂ 800 ਰਾਹਤ ਕਿੱਟਾਂ ਦੇ ਤਿੰਨ ਟਰੱਕ ਹੜ੍ਹ ਪੀੜਤ ਇਲਾਕਿਆਂ ਵੱਲ ਰਵਾਨਾ ਕੀਤੇ । ਇਸ ਮੌਕੇ ਵੇਰਕਾ ਮਿਲਕਫੈਡ ਦੇ ਚੇਅਰਮੈਨ ਹਰਭਜਨ ਸਿੰਘ,  ਅਮਨਦੀਪ ਰਹਿਲ, ਮਿਲਕਫੈਡ ਡਾਇਰੈਕਟਰਜ਼ ਬੋਰਡ ਆਫ ਡਾਇਰੈਕਟਰਜ ਅਤੇ ਪਲਾਂਟ ਦੇ ਜਨਰਲ ਮੈਨੇਜਰ ਸ਼੍ਰੀ ਅਨਿਮੇਸ਼ ਪ੍ਰਮਾਣਿਕ ਸਮੇਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਰਹੀ । ਇਹ ਕੋਸ਼ਿਸ਼ ਵੇਰਕਾ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ ਪੰਜਾਬ ਦੇ  ਪਿੰਡਾਂ ਵਿੱਚ ਆ ਰਹੀ ਮੁਸ਼ਕਲਾਂ ਦਾ ਸਾਹਮਣਾ

 ਮੁੱਖ ਮੰਤਰੀ ਦੀ ਅਗਵਾਈ ਹੇਠ ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ Read More »

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 49960 ਮੀਟਰਿਕ ਟਨ ਝੋਨੇ ਦੀ ਆਮਦ

ਪਟਿਆਲਾ, 30 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 47 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 49960 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 49960 ਮੀਟਰਿਕ ਟਨ ਝੋਨੇ ਦੀ ਆਮਦ Read More »

kissan

ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ’ਚ ਜ਼ਿਲ੍ਹਾ ਪਟਿਆਲਾ ਦੀ ਗੁਰਪ੍ਰੀਤ ਕੌਰ ਸਨਮਾਨਿਤ

ਪਟਿਆਲਾ, 29 ਸਤੰਬਰ :  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਏ ਦੋ ਦਿਨਾਂ ਕਿਸਾਨ ਮੇਲੇ ਵਿਚ ਜ਼ਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੀ 37 ਸਾਲਾ ਦੀ ਉੱਦਮੀ ਕਿਸਾਨ ਗੁਰਪ੍ਰੀਤ ਕੌਰ ਪਤਨੀ ਲਖਵਿੰਦਰ ਸਿੰਘ ਨੂੰ ਸਰਦਾਰਨੀ ਜਗਬੀਰ ਕੌਰ ਗਰੇਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ (ਰੌਣੀ) ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ

ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ’ਚ ਜ਼ਿਲ੍ਹਾ ਪਟਿਆਲਾ ਦੀ ਗੁਰਪ੍ਰੀਤ ਕੌਰ ਸਨਮਾਨਿਤ Read More »

ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਕੀਤਾ ਸੰਬੋਧਨ, ਕਿਸਾਨਾਂ ਲਈ ਐਲਾਨ

ਚੰਡੀਗੜ, 29 ਸਤੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਵੱਲੋਂ ਲਾਈ ‘ਜਨਤਾ ਦੀ ਵਿਧਾਨ ਸਭਾ’ ਨੂੰ ਨਕਲੀ ਵਿਧਾਨ ਸਭਾ ਦੱਸਦਿਆ ਤਿੱਖੇ ਤਨਜ਼ ਕੱਸੇ। ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਦੇ ਕਰੀਬ ਸੰਬੋਧਨ ਕੀਤਾ, ਜਿਸ ਵਿਚ ਉਨਾ ਐਲਾਨ ਕੀਤਾ ਕਿ ਕਿਸਾਨਾਂ ਨੂੰ ਡੀਸਿਲਟਿੰਗ ਲਈ ਪ੍ਰਤੀ ਏਕੜ 7200 ਰੁਪਏ ਤੇ ਦਰਿਆਵਾਂ ’ਚ

ਮੁੱਖ ਮੰਤਰੀ ਨੇ ਸਦਨ ਨੂੰ 43 ਮਿੰਟ ਕੀਤਾ ਸੰਬੋਧਨ, ਕਿਸਾਨਾਂ ਲਈ ਐਲਾਨ Read More »

dc

ਪਟਿਆਲਾ ਦੇ ਕਿਸਾਨਾਂ ਨੂੰ ਖੇਤਾਂ ਵਿੱਚੋਂ ਹੜ੍ਹਾਂ ਨਾਲ ਆਈ ਰੇਤ ਸਾਫ਼ ਕਰਨ ਦੀ ਇਜਾਜ਼ਤ

ਪਟਿਆਲਾ, 16 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ‘ਜੀਹਦਾ ਖੇਤ, ਓਹਦੀ ਰੇਤ’ ਤਹਿਤ ਕਿਸਾਨਾਂ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਆਪਣੇ ਖੇਤਾਂ ਵਿੱਚ ਜਮ੍ਹਾ ਹੋਈ ਮਿੱਟੀ, ਰੇਤ ਅਤੇ ਦਰਿਆਈ ਸਮੱਗਰੀ ਨੂੰ ਹਟਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖਾਣਾ ਅਤੇ

ਪਟਿਆਲਾ ਦੇ ਕਿਸਾਨਾਂ ਨੂੰ ਖੇਤਾਂ ਵਿੱਚੋਂ ਹੜ੍ਹਾਂ ਨਾਲ ਆਈ ਰੇਤ ਸਾਫ਼ ਕਰਨ ਦੀ ਇਜਾਜ਼ਤ Read More »

Scroll to Top