ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ (ਰਜਿ:) ਨਾਲ ਕੀਤੀ ਮੀਟਿੰਗ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ (ਰਜਿ:) ਨਾਲ ਕੀਤੀ ਮੀਟਿੰਗ ਬਜੁਰਗ ਸਾਡਾ ਕੀਮਤੀ ਸਰਮਾਇਆ ਹਨ: ਉਹਨਾਂ ਦੀ ਸਾਂਭ-ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ: ਡਾ. ਬਲਜੀਤ ਕੌਰ ਮੰਤਰੀ ਵੱਲੋਂ ਜਾਇਜ਼ ਮੰਗਾਂ ਪੂਰਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 21 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ […]








