ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ ਆਜ਼ਾਦੀ ਦੇ ਪਰਵਾਨਿਆਂ ਦੇ ਘਰਾਂ ਤੱਕ ਪਹੁੰਚ ਕਰਨ ਤੇ ਮਿਲਣ ਦੀ ਆਪਣੀ ਕਿਸਮ ਦੀ ਪਹਿਲੀ ਤੇ ਸਮਰਪਿਤ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਨਾਲ ਕੀਤੀ ਮੁਲਾਕਾਤ ਪਟਿਆਲਾ, 9 ਅਗਸਤ: ਭਾਰਤ ਦੇ ਆਜ਼ਾਦੀ ਸੰਗਰਾਮ […]








