ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ
ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਖੇਤੀ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘਾਈ ਨਾਲ ਕੀਤੀ ਚਰਚਾ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦਿਆਂਗੇ-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 19 ਦਸੰਬਰ : ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]









