ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ
ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਲਈ ਮੁਆਵਜ਼ਾ ਦੇਣ ਦੀ ਵਚਨਬੱਧਤਾ ਦੁਹਰਾਈ ਵਿਸ਼ੇਸ਼ ਗਿਰਦਾਵਰੀ ਦਾ ਕੰਮ 15 ਅਗਸਤ ਤੱਕ ਹੋਵੇਗਾ ਮੁਕੰਮਲ ਚੰਡੀਗੜ੍ਹ, 4 ਅਗਸਤ: ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ […]








