ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸੁਤੰਤਰਤਾ ਦਿਵਸ ਦੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸੁਤੰਤਰਤਾ ਦਿਵਸ ਦੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਪਟਿਆਲਾ, 28 ਜੁਲਾਈ: ਸੁਤੰਤਰਤਾ ਦਿਵਸ ਦੇ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੱਜ ਇੱਥੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ […]








