ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ: ਡਾ.ਬਲਜੀਤ ਕੌਰ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਾਰਜਸ਼ੀਲ ਚੰਡੀਗੜ੍ਹ, 14 ਜੁਲਾਈ ਪੰਜਾਬ ਸਰਕਾਰ ਜੁਵੇਨਾਈਲ ਜਸਟਿਸ ਐਕਟ ਤਹਿਤ ਸੂਬੇ ਦੇ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ।ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ […]
ਪੰਜਾਬ ਸਰਕਾਰ ਬੱਚਿਆ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ: ਡਾ.ਬਲਜੀਤ ਕੌਰ Read More »






