ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ
ਮਹਾਨ ਸ਼ਹੀਦਾਂ ਦੇ ਸ਼ਾਨਾਮੱਤੇ ਵਿਰਸੇ ਨੂੰ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ ਫ਼ਿਰੋਜ਼ਪੁਰ ਸ਼ਹਿਰ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਬੀ.ਐਸ.ਐਫ. ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਫ਼ਿਰੋਜ਼ਪੁਰ, 23 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ […]
ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਸਮਾਰਕ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ Read More »









