ਫਲਾਂ ਤੇ ਸਬਜ਼ੀਆਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਸਬਜ਼ੀ ਮੰਡੀ ‘ਚ ਲਗਾਈ ਜਾਵੇਗੀ ਮਸ਼ੀਨ : ਸਾਕਸ਼ੀ ਸਾਹਨੀ
ਸਨੌਰੀ ਅੱਡੇ ਵਿਖੇ ਕੂੜੇ ਤੋਂ ਖਾਲੀ ਹੋਏ ਰਕਬੇ ‘ਚ ਲਗਾਏ ਬੂਟੇ -ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ – ਮੀਟਿੰਗ ‘ਚ ਲਏ ਫ਼ੈਸਲਿਆਂ ਨੂੰ ਨਿਰਧਾਰਤ ਸਮੇਂ ‘ਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ : ਸਾਕਸ਼ੀ ਸਾਹਨੀ ਪਟਿਆਲਾ, 17 ਮਾਰਚ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]
ਫਲਾਂ ਤੇ ਸਬਜ਼ੀਆਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਸਬਜ਼ੀ ਮੰਡੀ ‘ਚ ਲਗਾਈ ਜਾਵੇਗੀ ਮਸ਼ੀਨ : ਸਾਕਸ਼ੀ ਸਾਹਨੀ Read More »








