ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਸਬੰਧੀ ਕਿੱਤਾ- ਮੁਖੀ ਸਿਖਲਾਈ ਕੋਰਸ ਕਰਵਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਸਬੰਧੀ ਕਿੱਤਾ- ਮੁਖੀ ਸਿਖਲਾਈ ਕੋਰਸ ਕਰਵਾਇਆ ਪਟਿਆਲਾ, 27 ਨਵੰਬਰ : ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਦਾ ਪੰਜ-ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਿਖਲਾਈ ਕੋਰਸ ਵਿਚ ਪਿੰਡ ਬਨੇਰਾ ਖ਼ੁਰਦ, ਸਕੌਹਾਂ, ਗੌਂਸਪੁਰ, ਕਲਿਆਣ, ਜਿੰਦਲਪੁਰ ਤੋਂ 30 ਕਿਸਾਨਾਂ ਨੇ ਭਾਗ ਲਿਆ । […]









