ਖੇਤੀਬੜੀ / ਕਿਸਾਨ

cm

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ

ਚੰਡੀਗੜ, 26 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਕੈਬਨਿਟ ਮੀਟਿੰਗ ਵਿੱਚ ਬੀਜ ਐਕਟ 1966 ਵਿੱਚ ਪਹਿਲੀ ਵਾਰ ਸੋਧ ਕਰਨ ਦਾ ਫ਼ੈਸਲਾ ਲਿਆ ਗਿਆ। ਪੰਜਾਬ ਕੈਬਨਿਟ ਨੇ ਇਸ ਬਿੱਲ ਨੂੰ ਪ੍ਰਵਾਨਗੀ ਦੇ ਕੇ ਨਕਲੀ ਬੀਜਾਂ ਦੀ ਵਿਕਰੀ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਰਾਹ ਮੋਕਲਾ ਕਰ ਦਿੱਤਾ ਹੈ। ਦਸ ਦਈਏ ਪੰਜਾਬ ਮੰਤਰੀ […]

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ Read More »

plant

ਬਸੰਤ ਰਿਤੂ ਕਲੱਬ ਨੇ ਲਗਾਏ 100 ਛਾਂਦਾਰ ਪੌਦੇ

ਪਟਿਆਲਾ, 22 ਜੁਲਾਈ : ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਮੇਰਾ ਯੁਵਾ ਭਾਰਤ ,ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਚਲਾਈ ਗਈ ਵਾਤਾਵਰਨ ਸਬੰਧੀ ਮੁਹਿੰਮ ਤਹਿਤ ਇੱਕ ਪੌਦਾ ਮੇਰੀ ਮਾਂ ਦੇ ਨਾਮ ਮੁਹਿੰਮ ਤਹਿਤ ਰੁਆਇਲ ਵੈਲੀ ਰਤਨ ਨਗਰ ਪਟਿਆਲਾ ਵਿਖੇ ਵਣ ਮਹਾ ਉਤਸਵ ਦਾ ਆਯੋਜਨ ਕੀਤਾ ਗਿਆ। ਇਸ ਦੀ ਪ੍ਰਧਾਨਗੀ ਰਾਮ ਦਾਸ ਰਾਜਦੇਵਾ ਨੇ ਕੀਤੀ ਅਤੇ

ਬਸੰਤ ਰਿਤੂ ਕਲੱਬ ਨੇ ਲਗਾਏ 100 ਛਾਂਦਾਰ ਪੌਦੇ Read More »

plant

ਬਸੰਤ ਰਿਤੂ ਕਲੱਬ ਨੇ ਬੀ.ਐਨ. ਖਾਲਸਾ ਸਕੂਲ ਵਿਖੇ ਲਗਾਏ ਛਾਂਦਾਰ ਪੌਦੇ

ਪਟਿਆਲਾ, 17 ਜੁਲਾਈ :  ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਮੇਰਾ ਯੂਵਾ ਭਾਰਤ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਬੀ.ਐਨ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਪਟਿਆਲਾ ਵਿਖੇ ਵਣਮਹਾ ਉਤਸਵ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਗੁਰਦੀਸ਼ ਸਿੰਘ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸ਼ੰਕਰ ਲਾਲ ਖੁਰਾਣਾ ਮਿਊਂਸਿਪਲ ਕੌਂਸਰ ਵਾਰਡ

ਬਸੰਤ ਰਿਤੂ ਕਲੱਬ ਨੇ ਬੀ.ਐਨ. ਖਾਲਸਾ ਸਕੂਲ ਵਿਖੇ ਲਗਾਏ ਛਾਂਦਾਰ ਪੌਦੇ Read More »

ਮੌਸਮ ਵਿਭਾਗ ਨੇ ਬਰਸਾਤ ਨੂੰ ਲੈ ਕੇ ਕੀਤਾ ਅਲਰਟ ਜਾਰੀ

ਚੰਡੀਗੜ, 16 ਜੁਲਾਈ : ਮੌਸਮ ਵਿਭਾਗ ਵੱਲੋਂ ਬਰਸਾਤ ਨੂੰ ਲੈ ਕੇ ਭਾਰੀ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਹਲਕੀ ਅਤੇ ਦਰਮਿਆਨੀ ਬਰਸਾਤ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਇਹ ਅਲਰਟ 6 ਜਿਲਿਆਂ ਵਿਚ ਜਾਰੀ ਕੀਤਾ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ

ਮੌਸਮ ਵਿਭਾਗ ਨੇ ਬਰਸਾਤ ਨੂੰ ਲੈ ਕੇ ਕੀਤਾ ਅਲਰਟ ਜਾਰੀ Read More »

gurlal

ਵਿਧਾਇਕ ਗੁਰਲਾਲ ਨੇ ਘੱਗਰ ਦੀ ਸਫਾਈ ਅਤੇ ਡੂੰਘਾ ਕਰਨ ਲਈ ਨੀਤੀ ਬਣਾਉਣ ਦੀ ਮੰਗ

ਘਨੌਰ, 16 ਜੁਲਾਈ :  ਘਨੌਰ ਹਲਕੇ ਨੂੰ ਹਰ ਸਾਲ ਬਰਸਾਤਾਂ ਦੌਰਾਨ ਹੜਾਂ ਵਰਗੇ ਹਲਾਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਨੂੰ ਹੱਲ ਕਰਨ ਲਈ ਵਿਧਾਇਕ ਗੁਰਲਾਲ ਘਨੌਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਇਕ ਅਹਿਮ ਮੁੱਦਾ ਚੁੱਕਦਿਆਂ ਸਰਕਾਰ ਨੂੰ ਕਈ ਮਹੱਤਵਪੂਰਨ ਸੁਝਾਅ ਦਿੱਤੇ। ਉਨ੍ਹਾਂ ਆਪਣੀ ਨਿਜੀ ਰਾਏ ਰੱਖਦਿਆਂ ਕਿਹਾ ਕਿ ਘੱਗਰ , ਜੋ ਇੱਕ

ਵਿਧਾਇਕ ਗੁਰਲਾਲ ਨੇ ਘੱਗਰ ਦੀ ਸਫਾਈ ਅਤੇ ਡੂੰਘਾ ਕਰਨ ਲਈ ਨੀਤੀ ਬਣਾਉਣ ਦੀ ਮੰਗ Read More »

farm

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, 14 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ ਲਗਭਗ 25-30 ਦਿਨਾਂ ਦੀ ਹੋਣ ਵਾਲੀ ਹੈ ਅਤੇ ਮੌਸਮ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ ਤਾਂ ਜੋ ਕਿਸੇ ਵੀ ਖੁਰਾਕੀ ਤੱਤ,

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ Read More »

barsat

ਬਰਸਟ ਨੇ ਸਬ ਯਾਰਡ ਮਹਿਮਦਪੁਰ ਵਿਖੇ ਨਿਰਮਾਣ ਕਾਰਜਾਂ ਲਿਆ ਜਾਇਜਾ

ਪਟਿਆਲਾ, 12 ਜੁਲਾਈ– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਮੰਡੀਆਂ ਦੇ ਵਿਕਾਸ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਇਸੇ ਲੜੀ ਤਹਿਤ ਸਬਯਾਰਡ ਮਹਿਮਦਪੁਰ ਵਿਖੇ ਮੰਡੀ ਦੇ ਨਿਰਮਾਣ ਕਾਰਜ ਵੀ ਚੱਲ ਰਹੇ ਹਨ। ਜਿਨ੍ਹਾਂ ਦਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਸ਼ਨਿਵਾਰ ਨੂੰ ਜਾਇਜਾ ਲਿਆ

ਬਰਸਟ ਨੇ ਸਬ ਯਾਰਡ ਮਹਿਮਦਪੁਰ ਵਿਖੇ ਨਿਰਮਾਣ ਕਾਰਜਾਂ ਲਿਆ ਜਾਇਜਾ Read More »

land

ਭੌਂ ਪ੍ਰਾਪਤੀ ਕੁਲੈਕਟਰ ਵੱਲੋਂ ਭੌਂ ਮਾਲਕਾਂ ਨਾਲ ਬੈਠਕ

ਪਟਿਆਲਾ, 12 ਜੁਲਾਈ : ਪਟਿਆਲਾ ਡਿਵੈਲਪਮੈਂਟ ਅਥਾਰਟੀ ਵੱਲੋਂ ਪਟਿਆਲਾ ਵਿਖੇ ਨਵੀਂ ਅਰਬਨ ਅਸਟੇਟ ਅਤੇ ਮੌਜੂਦਾ ਅਰਬਨ ਅਸਟੇਟਾਂ ਦੀ ਐਕਸਟੈਸ਼ਨਾਂ ਵਿਕਸਤ ਕੀਤੀਆਂ ਜਾਣੀਆਂ ਹਨ। ਇਸ ਸਬੰਧੀ ਭੌਂ ਮਾਲਕਾਂ ਨੂੰ ਲੈਂਡ ਪੂਲਿੰਗ ਪਾਲਿਸੀ ਤਹਿਤ ਮਿਲਣ ਵਾਲੇ ਲਾਭ ਸਬੰਧੀ ਜਾਣਕਾਰੀ ਦੇਣ ਲਈ ਉਪ ਮੰਡਲ ਮੈਜਿਸਟਰੇਟ -ਕਮ- ਭੌਂ ਪ੍ਰਾਪਤੀ ਕੁਲੈਕਟਰ ਪਟਿਆਲਾ ਵੱਲੋਂ ਪਿੰਡ ਸ਼ੇਰਮਾਜਰਾ, ਫਲੌਲੀ, ਪਸਿਆਣਾ ਤੇ ਚੌਰਾ ਦੇ

ਭੌਂ ਪ੍ਰਾਪਤੀ ਕੁਲੈਕਟਰ ਵੱਲੋਂ ਭੌਂ ਮਾਲਕਾਂ ਨਾਲ ਬੈਠਕ Read More »

dc

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ

ਪਟਿਆਲਾ, 12 ਜੁਲਾਈ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ ‘ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ ‘ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀ. ਕੋਲ ਬਣੇ ਪੁਲ ‘ਤੇ ਲੱਗੇ ਫਲੱਡ ਗੇਟਾਂ ਦਾ ਕੰਮ ਵੀ ਅਗਲੇ ਦੋ ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਫਲੌਲੀ ਵਿਖੇ ਜੰਗਲਾਤ ਵਿਭਾਗ ਦੀ ਕਰੀਬ 80 ਏਕੜ ਜ਼ਮੀਨ ਜਿਸ ‘ਤੇ ਪਹਾੜੀ ਕਿੱਕਰ ਲੱਗੀ ਹੋਈ ਹੈ, ਉਥੇ ਹੋਰ ਬੂਟੇ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਨਾਲ ਵੱਡੀ ਨਦੀ ਦੇ ਪਾਣੀ ਦੀ ਵਰਤੋਂ ਇਥੇ ਵਿਕਸਤ ਕੀਤੇ ਜਾਣ ਵਾਲੇ ਜੰਗਲ ਨੂੰ ਪਾਣੀ ਲਗਾਉਣ ਲਈ ਵੀ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਨਾਲ ਹੀ ਇਥੇ ਹਰ 100 ਮੀਟਰ ‘ਤੇ ਰੀਚਾਰਜਿੰਗ ਖੂਹ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਵੱਡੀ ਨਦੀ ਦੀ 13 ਹਜ਼ਾਰ ਕਿਊਸਿਕ ਪਾਣੀ ਦੀ ਸਮਰੱਥਾ ਹੈ ਜਿਸ ਨੂੰ 20 ਹਜ਼ਾਰ ਕਿਊਸਿਕ ਤੱਕ ਕੀਤਾ ਜਾਵੇਗਾ। ਇਸ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ। ਇਸ ਉਪਰੰਤ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਫੋਕਲ ਪੁਆਇੰਟ ਦੀਆਂ ਸੜਕਾਂ ਨੂੰ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕਾਂ ਬਣਾਉਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਸੜਕ ਬਣਨ ਤੋਂ ਬਾਅਦ ਸੜਕ ‘ਤੇ ਪਾਣੀ ਨਾ ਖੜੇ। ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸੜਕਾਂ ਦੇ ਟੈਂਡਰ ਹੋ ਚੁੱਕੇ ਹਨ ਤੇ ਬਹੁਤ ਜਲਦ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ।

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ Read More »

meeting

ਪਟਿਆਲਾ ਜ਼ਿਲ੍ਹੇ ’ਚ ਅਮਰੂਦ ਦੀ ਪੈਦਾਵਾਰ ਤੇ ਮੰਡੀਕਰਨ ’ਤੇ ਵਿਚਾਰ ਚਰਚਾ

ਪਟਿਆਲਾ, 11 ਜੁਲਾਈ : ਪਟਿਆਲਾ ਜ਼ਿਲ੍ਹੇ ’ਚ ਇੱਕ ਜ਼ਿਲ੍ਹਾ ਇਕ ਉਤਪਾਦ ਸਕੀਮ ਤਹਿਤ ਵਿਕਸਤ ਕੀਤੀ ਗਈ ਅਮਰੂਦ ਅਸਟੇਟ ਵਜੀਦਪੁਰ ਵਿਖੇ ਅਮਰੂਦ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਵਿਚਾਰ ਚਰਚਾ ਕਰਨ ਲਈ ਬਾਗ਼ਬਾਨੀ ਕਲੱਸਟਰ ਲਈ ਸਾਂਝੇਦਾਰੀ ਮੁਲਾਂਕਣ ਪ੍ਰਕਿਰਿਆ (ਐਚ.ਸੀ.ਪੀ.ਏ.)  ਤਹਿਤ ਕਿਸਾਨਾਂ ਤੇ ਮਾਹਰਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਟੀਮ ਲੀਡਰ ਰਵਦੀਪ ਕੌਰ ਤੇ

ਪਟਿਆਲਾ ਜ਼ਿਲ੍ਹੇ ’ਚ ਅਮਰੂਦ ਦੀ ਪੈਦਾਵਾਰ ਤੇ ਮੰਡੀਕਰਨ ’ਤੇ ਵਿਚਾਰ ਚਰਚਾ Read More »

Scroll to Top