ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਪਾਈਆਂ 1710 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ
ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਪਾਈਆਂ 1710 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਖਿਲਾਫ ਸਖ਼ਤ ਐਕਸ਼ਨ ਲੈਣ ਦੇ ਚੱਲਦਿਆਂ ਸੈਂਕੜਿਆਂ ਦੇ ਹਿਸਾਬ ਨਾਲ ਰੈੱਡ ਐਂਟਰੀ ਤੇ ਕੇਸ ਦਰਜ ਕੀਤੇ ਗਏ ਹਨ । ਪੰਜਾਬ ਭਰ ’ਚ 1710 ਕਿਸਾਨਾਂ ਦੇ […]









