ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ
ਪਟਿਆਲਾ, 14 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਬਣਾਏ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 96 ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 51,791 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 37,862 ਮੀਟ੍ਰਿਕ ਕਣਕ ਦੀ ਖਰੀਦ […]
ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਹੋਈ Read More »









