ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਸੰਗਰੂਰ ਜ਼ਿਲ੍ਹੇ ‘ਚ ਝੋਨੇ ਦੇ ਖਰੀਦ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਸੰਗਰੂਰ ਜ਼ਿਲ੍ਹੇ ‘ਚ ਝੋਨੇ ਦੇ ਖਰੀਦ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਸੰਗਰੂਰ, 22 ਅਕਤੂਬਰ : ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵਧੀਕ ਮੁੱਖ […]









