ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੇ ਕੀਤਾ ਪਰਾਲੀ ਪ੍ਰਬੰਧਨ ਬਾਰੇ ਸੁਚੇਤ
ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੇ ਕੀਤਾ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਐਸ.ਡੀ.ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਚੌਕਸੀ ਟੀਮਾਂ ਰਹੀਆਂ ਕਾਰਜਸ਼ੀਲ ਦਿੜ੍ਹਬਾ, 20 ਅਕਤੂਬਰ : ਪਿਛਲੈ ਕਈ ਦਿਨਾਂ ਤੋਂ ਸਬ ਡਵੀਜ਼ਨ ਦਿੜਬਾ ਦੇ ਪਿੰਡਾਂ ਵਿੱਚ ਪਰਾਲੀ ਦੇ ਪ੍ਰਬੰਧਨ ਸਬੰਧੀ ਚਲਾਈ ਗਈ ਜਾਗਰੂਕਤਾ ਮੁਹਿੰਮ ਅੱਜ ਵੀ ਉਪ ਮੰਡਲ […]









