ਖੇਤੀਬੜੀ / ਕਿਸਾਨ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ ਪਟਿਆਲਾ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪਿੰਡ ਭੱਠਲਾਂ ਵਿਖੇ ਕਰਨਲ ਭੁਪਿੰਦਰਪਾਲ ਸਿੰਘ ਦੇ ਖੇਤਾਂ ‘ਚ ਪਰਾਲੀ ਪ੍ਰਬੰਧਨ ਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ਗਿਆ […]

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਖੇਤ ਦਿਵਸ ਮਨਾਇਆ Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ ਚੰਡੀਗੜ੍ਹ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਦਾ ਸਮਾਂ ਦੁਪਹਿਰ 3 ਵਜੇ ਰੱਖਿਆ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਨਾਲ ਮੀਟਿੰਗ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਹੋਵੇਗੀ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਨਾਲ ਮੀਟਿੰਗ Read More »

ਡੀ.ਸੀ ਤੇ ਐਸ.ਐਸ.ਪੀ ਨੇ ਧੂਰੀ ਸਬ ਡਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਆ

ਡੀ. ਸੀ ਤੇ ਐਸ. ਐਸ. ਪੀ ਨੇ ਧੂਰੀ ਸਬ ਡਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਆ

ਡੀ.ਸੀ ਤੇ ਐਸ.ਐਸ.ਪੀ ਨੇ ਧੂਰੀ ਸਬ ਡਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਆ ਵਾਤਾਵਰਨ ਨੂੰ ਸਵੱਛ ਅਤੇ ਧਰਤੀ ਮਾਂ ਨੂੰ ਸੁਰੱਖਿਅਤ ਰੱਖਣ ਦੀ ਵਚਨਬੱਧਤਾ ਉੱਤੇ ਪੂਰੀ ਜ਼ਿੰਮੇਵਾਰੀ ਨਾਲ ਪਹਿਰਾ ਦੇਣ ਦੀ ਲੋੜ ਪਰਾਲੀ ਸਾੜ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਜਾਨ ਨੂੰ ਜੋਖਮ ਵਿੱਚ ਨਾ ਪਾਇਆ ਜਾਵੇ : ਡਿਪਟੀ ਕਮਿਸ਼ਨਰ

ਡੀ. ਸੀ ਤੇ ਐਸ. ਐਸ. ਪੀ ਨੇ ਧੂਰੀ ਸਬ ਡਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਆ Read More »

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ ਸੰਗਰੂਰ, 4 ਅਕਤੂਬਰ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਅਣਥੱਕ ਯਤਨਾਂ ਸਦਕਾ ਅੱਜ ਸਥਾਨਕ ਅਨਾਜ ਮੰਡੀ ਵਿੱਚ ਬਾਸਮਤੀ ਝੋਨੇ ਦੀ ਖਰੀਦ ਮੁੜ ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਨਾਜ ਮੰਡੀ ਵਿੱਚ ਬਾਸਮਤੀ ਦੀ ਖਰੀਦ ਮੁੜ ਕਰਵਾਈ ਸ਼ੁਰੂ Read More »

ਪੀ. ਪੀ. ਸੀ. ਬੀ. ਰੱਖੇਗਾ ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ ਚੰਡੀਗੜ੍ਹ : ਪੰਜਾਬ ਵਿਚ ਸਾਉਣੀ ਦੇ ਸੀਜ਼ਨ ਦੇ ਸ਼ੁਰੂ ਹੋਣ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ ਦੇ ਚਲਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ. ਪੀ. ਸੀ. ਬੀ.) ਵਲੋਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ ਰੱਖੀ ਜਾ ਰਹੀ ਹੈ, ਕਿਉਂਕਿ ਇਨ੍ਹਾਂ ਸ਼ਹਿਰਾਂ ਨੂੰ ਕੇਂਦਰ ਨੇ ਗੈਰ-ਪ੍ਰਾਪਤੀ ਵਾਲੇ ਸ਼ਹਿਰਾਂ ਦੀ ਸੂਚੀ `ਚ ਸ਼ਾਮਲ ਕੀਤਾ ਸੀ।ਇਹੋ ਕਾਰਨ ਹੈ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵੀ ਸੂਬੇ ਵਿੱਚ ਆਪਣੀ ਨਿਗਰਾਨੀ ਵਧਾ ਦਿੱਤੀ ਹੈ। ਇਹ 9 ਸ਼ਹਿਰ ਡੇਰਾਬੱਸੀ, ਗੋਬਿੰਦਗੜ੍ਹ, ਜਲੰਧਰ, ਖੰਨਾ, ਲੁਧਿਆਣਾ, ਨੰਗਲ, ਪਠਾਨਕੋਟ, ਪਟਿਆਲਾ ਅਤੇ ਅੰਮ੍ਰਿਤਸਰ ਹਨ।ਇਸ ਤੋਂ ਇਲਾਵਾ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵੀ 16 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਹੈ, ਜੋ ਪਰਾਲੀ ਸਾੜਨ ਦੇ ਮੁੱਦੇ `ਤੇ ਨਜ਼ਰ ਰੱਖਣਗੀਆਂ। ਇਹ ਟੀਮਾਂ 16 ਜ਼ਿਲ੍ਹਿਆਂ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ ਅਤੇ ਤਰਨਤਾਰਨ ਵਿੱਚ ਕੰਮ ਕਰਨਗੀਆਂ।ਚੰਡੀਗੜ੍ਹ ਅਤੇ ਮੋਹਾਲੀ ਵਿੱਚ ਵੀ ਝੋਨੇ ਦੀ ਪਰਾਲੀ ਪ੍ਰਬੰਧਨ ਸੈੱਲ ਸਥਾਪਿਤ ਕੀਤੇ ਜਾ ਰਹੇ ਹਨ। ਇਸ ਰਾਹੀਂ ਕਮਿਸ਼ਨ ਸਾਉਣੀ ਦੇ ਸੀਜ਼ਨ ਦੌਰਾਨ ਹੀ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨ ਦਾ ਕੰਮ ਕਰੇਗਾ। ਫਲਾਇੰਗ ਸਕੁਐਡ ਵੱਲੋਂ ਜ਼ਮੀਨੀ ਪੱਧਰ `ਤੇ ਰੋਜ਼ਾਨਾ ਸਥਿਤੀ ਦੀ ਜਾਂਚ ਕੀਤੀ ਜਾਵੇਗੀ ਅਤੇ ਪਰਾਲੀ ਸਾੜਨ ਦੀ ਸੂਚਨਾ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਮਿਸ਼ਨ ਨੂੰ ਦਿੱਤੀ ਜਾਵੇਗੀ। ਹਰਿਆਣਾ ਦੇ 10 ਜ਼ਿਲ੍ਹਿਆਂ ਲਈ ਵੀ ਟੀਮਾਂ ਬਣਾਈਆਂ ਗਈਆਂ ਹਨ। ਇਸ ਵਿੱਚ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟੀਮਾਂ ਰਾਜ ਦੇ ਨੋਡਲ ਅਫਸਰਾਂ ਨਾਲ ਤਾਲਮੇਲ ਕਰਨਗੀਆਂ ਕਿ ਉਹ ਪਰਾਲੀ ਸਾੜਨ ਦੇ ਮੁੱਦੇ ਨੂੰ ਰੋਕਣ ਲਈ ਕਿਵੇਂ ਕੰਮ ਕਰ ਰਹੇ ਹਨ। ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਹੌਟਸਪੌਟ ਜ਼ਿਲ੍ਹਿਆਂ ਦੀ ਪਛਾਣ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।ਕੇਂਦਰ ਨੇ 9 ਸ਼ਹਿਰਾਂ ਨੂੰ ਗੈਰ ਪ੍ਰਾਪਤੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ। ਗੈਰ-ਪ੍ਰਾਪਤੀ ਵਾਲੇ ਸ਼ਹਿਰਾਂ ਨੂੰ ਘੋਸ਼ਿਤ ਕੀਤਾ ਜਾਂਦਾ ਹੈ ਜੋ 5 ਸਾਲਾਂ ਦੀ ਮਿਆਦ ਵਿੱਚ ਲਗਾਤਾਰ 10 ਹਵਾ ਗੁਣਵੱਤਾ ਪੱਧਰਾਂ ਲਈ ਰਾਸ਼ਟਰੀ ਅੰਬੀਨਟ ਏਅਰ ਕੁਆਲਿਟੀ ਸਟੈਂਡਰਡ ਨੂੰ ਪੂਰਾ ਨਹੀਂ ਕਰਦੇ ਹਨ। 10 ਹਵਾ ਪ੍ਰਦੂਸ਼ਣ ਦਾ ਇੱਕ ਪੱਧਰ ਹੈ ਜੋ ਹਰ ਕਿਸੇ ਦੀ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾਉਂਦਾ ਹੈ। ਹਵਾ ਵਿਚ ਪ੍ਰਦੂਸ਼ਣ ਦੇ ਕਣਾਂ ਦਾ ਪੱਧਰ ਵਧਣ ਨਾਲ ਸਾਹ ਲੈਣ ਵਿਚ ਤਕਲੀਫ਼, ਅੱਖਾਂ ਵਿਚ ਜਲਨ ਆਦਿ ਹੋ ਜਾਂਦੀ ਹੈ।ਕੇਂਦਰ ਸਰਕਾਰ ਨੇ 131 ਸ਼ਹਿਰਾਂ ਵਿੱਚ ਪ੍ਰਦੂਸ਼ਣ ਪੱਧਰ ਨੂੰ ਸੁਧਾਰਨ ਲਈ ਰਾਸ਼ਟਰੀ ਸਵੱਛ ਹਵਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੈ, ਜਿਸ ਵਿੱਚ ਰਾਜ ਦੇ ਉਪਰੋਕਤ 9 ਸ਼ਹਿਰ ਸ਼ਾਮਲ ਹਨ। ਇਸ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ ਪਰ ਹਾਲ ਹੀ ਵਿੱਚ ਜਾਰੀ ਕੀਤੀ ਗਈ ਸੂਚੀ ਅਨੁਸਾਰ ਲੁਧਿਆਣਾ ਵਧੇਰੇ ਪ੍ਰਦੂਸ਼ਣ ਵਾਲੇ ਟਾਪ 10 ਸ਼ਹਿਰਾਂ ਵਿੱਚ ਰਿਹਾ। ਇਸ ਲਈ ਸੂਬੇ ਵਿੱਚ ਹੋਰ ਕੰਮ ਕਰਨ ਦੀ ਲੋੜ ਹੈ। ਮਿਉਂਸਪਲ ਸੰਸਥਾਵਾਂ ਦੁਆਰਾ ਮਸ਼ੀਨੀ ਸਵੀਪਿੰਗ ਅਤੇ ਹਰਿਆਲੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੰਜਾਬ `ਚ ਵੀਰਵਾਰ ਨੂੰ ਫਿਰ ਤੋਂ ਪਰਾਲੀ ਸਾੜੀ ਗਈ। ਅੱਠ ਨਵੇਂ ਕੇਸਾਂ ਨਾਲ ਕੁੱਲ ਗਿਣਤੀ 179 ਹੋ ਗਈ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਤਿੰਨ ਮਾਮਲੇ ਅੰਮ੍ਰਿਤਸਰ ਜ਼ਿਲ੍ਹੇ ਦੇ, ਦੋ ਗੁਰਦਾਸਪੁਰ, ਇੱਕ ਜਲੰਧਰ ਅਤੇ ਦੋ ਤਰਨਤਾਰਨ ਜ਼ਿਲ੍ਹੇ ਦੇ ਹਨ। ਪਿਛਲੇ ਦੋ ਸਾਲਾਂ ਵਿੱਚ, ਇਸ ਦਿਨ 2023 ਵਿੱਚ, ਪਰਾਲੀ ਸਾੜਨ ਦੇ ਰਿਕਾਰਡ 105 ਮਾਮਲੇ ਸਾਹਮਣੇ ਆਏ ਸਨ। ਸਾਲ 2022 ਵਿੱਚ 79 ਮਾਮਲੇ ਸਨ। ਪੰਜਾਬ ਵਿੱਚ 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 179 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦੋਂ ਕਿ ਸਾਲ 2023 ਵਿੱਚ ਇਸ ਸਮੇਂ ਦੌਰਾਨ 561 ਅਤੇ ਸਾਲ 2022 ਵਿੱਚ 350 ਕੇਸ ਸਨ। ਇਸ ਵਾਰ ਅੰਮ੍ਰਿਤਸਰ ਜ਼ਿਲ੍ਹਾ 86 ਕੇਸਾਂ ਨਾਲ ਪਰਾਲੀ ਸਾੜਨ ਵਿੱਚ ਪਹਿਲੇ ਨੰਬਰ ’ਤੇ ਹੈ।

ਪੀ. ਪੀ. ਸੀ. ਬੀ. ਰੱਖੇਗਾ ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ

ਪੀ. ਪੀ. ਸੀ. ਬੀ. ਰੱਖੇਗਾ ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ ਚੰਡੀਗੜ੍ਹ : ਪੰਜਾਬ ਵਿਚ ਸਾਉਣੀ ਦੇ ਸੀਜ਼ਨ ਦੇ ਸ਼ੁਰੂ ਹੋਣ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ ਦੇ ਚਲਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ. ਪੀ. ਸੀ. ਬੀ.) ਵਲੋਂ 9 ਸ਼ਹਿਰਾਂ `ਤੇ ਡਰੋਨਾਂ

ਪੀ. ਪੀ. ਸੀ. ਬੀ. ਰੱਖੇਗਾ ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ 9 ਸ਼ਹਿਰਾਂ `ਤੇ ਡਰੋਨਾਂ ਨਾਲ ਨਜ਼ਰ Read More »

ਕੇਂਦਰੀ ਕੈਬਨਿਟ ਨੇ ਦਿੱਤੀ ਇਕ ਲੱਖ ਕਰੋੜ ਰੁਪਏ ਤੋਂ ਵਧ ਲਾਗਤ ਵਾਲੀਆਂ ਦੋ ਖੇਤੀ ਯੋਜਨਾਵਾਂ ਨੂੰ ਪ੍ਰਵਾਨਗੀ : ਕੇਂਦਰੀ ਮੰਤਰੀ

ਕੇਂਦਰੀ ਕੈਬਨਿਟ ਨੇ ਦਿੱਤੀ ਇਕ ਲੱਖ ਕਰੋੜ ਰੁਪਏ ਤੋਂ ਵਧ ਲਾਗਤ ਵਾਲੀਆਂ ਦੋ ਖੇਤੀ ਯੋਜਨਾਵਾਂ ਨੂੰ ਪ੍ਰਵਾਨਗੀ : ਕੇਂਦਰੀ ਮੰਤਰੀ

ਕੇਂਦਰੀ ਕੈਬਨਿਟ ਨੇ ਦਿੱਤੀ ਇਕ ਲੱਖ ਕਰੋੜ ਰੁਪਏ ਤੋਂ ਵਧ ਲਾਗਤ ਵਾਲੀਆਂ ਦੋ ਖੇਤੀ ਯੋਜਨਾਵਾਂ ਨੂੰ ਪ੍ਰਵਾਨਗੀ : ਕੇਂਦਰੀ ਮੰਤਰੀ ਨਵੀਂ ਦਿੱਲੀ : ਕੇਂਦਰੀ ਕੈਬਨਿਟ ਨੇ ਇਕ ਲੱਖ ਕਰੋੜ ਰੁਪਏ ਤੋਂ ਵਧ ਲਾਗਤ ਵਾਲੀਆਂ ਦੋ ਖੇਤੀ ਯੋਜਨਾਵਾਂ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ ਹੈ। ਸਥਾਈ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਯਕੀਨੀ ਬਣਾਉਣ ਦੇ ਇਰਾਦੇ ਨਾਲ ਕੇਂਦਰ ਨੇ

ਕੇਂਦਰੀ ਕੈਬਨਿਟ ਨੇ ਦਿੱਤੀ ਇਕ ਲੱਖ ਕਰੋੜ ਰੁਪਏ ਤੋਂ ਵਧ ਲਾਗਤ ਵਾਲੀਆਂ ਦੋ ਖੇਤੀ ਯੋਜਨਾਵਾਂ ਨੂੰ ਪ੍ਰਵਾਨਗੀ : ਕੇਂਦਰੀ ਮੰਤਰੀ Read More »

ਨਕਸਲਵਾਦ ਖਿ਼ਲਾਫ਼ ਲੜਾਈ ’ਚ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ : ਟਿਕੈਤ

ਨਕਸਲਵਾਦ ਖਿ਼ਲਾਫ਼ ਲੜਾਈ ’ਚ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ : ਟਿਕੈਤ

ਨਕਸਲਵਾਦ ਖਿ਼ਲਾਫ਼ ਲੜਾਈ ’ਚ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ : ਟਿਕੈਤ ਬੀਜਾਪੁਰ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਨਕਸਲਵਾਦ ਇਕ ਵਿਚਾਰਧਾਰਾ ਹੈ, ਜਿਸ ਨੂੰ ਵਿਚਾਰਧਾਰਾ ਰਾਹੀਂ ਹੀ ਖ਼ਤਮ ਕੀਤਾ ਜਾ ਸਕਦਾ ਹੈ ਅਤੇ ਇਸ ਸਮੱਸਿਆ ਤੋਂ ਨਿਪਟਣ ਦੇ ਨਾਮ ’ਤੇ ਕਿਸਾਨਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ ਹੈ। ਭਾਰਤੀ ਕਿਸਾਨ

ਨਕਸਲਵਾਦ ਖਿ਼ਲਾਫ਼ ਲੜਾਈ ’ਚ ਕਿਸਾਨਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ : ਟਿਕੈਤ Read More »

ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਧਿਕਾਰੀ ਮੁਸਤੈਦ ਰਹਿਣ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਧਿਕਾਰੀ ਮੁਸਤੈਦ ਰਹਿਣ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਧਿਕਾਰੀ ਮੁਸਤੈਦ ਰਹਿਣ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਡੀ.ਸੀ ਅਤੇ ਐਸ.ਐਸ.ਪੀ. ਵੱਲੋਂ ਮਾਲ ਤੇ ਪੁਲਿਸ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਸੰਗਰੂਰ, 3 ਅਕਤੂਬਰ : ਸੰਗਰੂਰ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਜ਼ਿਲ੍ਹੇ ਨੂੰ ਕਲੱਸਟਰਾਂ ਵਿੱਚ

ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਧਿਕਾਰੀ ਮੁਸਤੈਦ ਰਹਿਣ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ Read More »

ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਦੋ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ

ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਦੋ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ

ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਦੋ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ ਪਟਿਆਲਾ : ਇਥੇ ਰੇਲਵੇ ਸਟੇਸ਼ਨ ਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸਾਮਿਲ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਭਟੇੜੀ ਦੀ ਅਗਵਾਈ ਵਿੱਚ ਕਿਸਾਨਾਂ ਨੇ 12.30 ਤੋਂ 2.30 ਤੱਕ ਦੋ ਘੰਟੇ ਰੇਲਾਂ

ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਦੋ ਘੰਟੇ ਕੀਤਾ ਰੇਲਾਂ ਦਾ ਚੱਕਾ ਜਾਮ Read More »

ਹਾੜੀ ਦੀਆਂ ਫ਼ਸਲਾਂ ਲਈ ਜ਼ਿਲ੍ਹੇ ’ਚ ਡੀਏਪੀ ਖਾਦ ਦੀ ਸਪਲਾਈ ਨਿਰੰਤਰ ਜਾਰੀ

ਹਾੜੀ ਦੀਆਂ ਫ਼ਸਲਾਂ ਲਈ ਜ਼ਿਲ੍ਹੇ ’ਚ ਡੀ ਏ ਪੀ ਖਾਦ ਦੀ ਸਪਲਾਈ ਨਿਰੰਤਰ ਜਾਰੀ

ਹਾੜੀ ਦੀਆਂ ਫ਼ਸਲਾਂ ਲਈ ਜ਼ਿਲ੍ਹੇ ’ਚ ਡੀਏਪੀ ਖਾਦ ਦੀ ਸਪਲਾਈ ਨਿਰੰਤਰ ਜਾਰੀ -ਸਹਿਕਾਰੀ ਸਭਾਵਾਂ ਨੂੰ ਪਹਿਲ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ ਡੀਏਪੀ ਖਾਦ ਦੀ ਸਪਲਾਈ : ਡਿਪਟੀ ਕਮਿਸ਼ਨਰ -ਜ਼ਿਲ੍ਹੇ ਦੇ 2 ਲੱਖ 30 ਹਜ਼ਾਰ ਹੈਕਟੇਅਰ ਰਕਬੇ ’ਚ ਬੀਜੀ ਜਾਣ ਵਾਲੀ ਫ਼ਸਲ ਲਈ ਕਿਸਾਨਾਂ ਨੂੰ ਡੀਏਪੀ ਖਾਦ ਸਮੇਂ ਸਿਰ ਉਪਲਬੱਧ ਕਰਵਾਈ ਜਾਵੇਗੀ : ਮੁੱਖ

ਹਾੜੀ ਦੀਆਂ ਫ਼ਸਲਾਂ ਲਈ ਜ਼ਿਲ੍ਹੇ ’ਚ ਡੀ ਏ ਪੀ ਖਾਦ ਦੀ ਸਪਲਾਈ ਨਿਰੰਤਰ ਜਾਰੀ Read More »

Scroll to Top