ਖੇਤੀਬੜੀ / ਕਿਸਾਨ

ਕਿਸਾਨ ਜਥੇਬੰਦੀਆਂ ਨੇ 30 ਸਾਲ ਪਹਿਲਾਂ ਐਕਵਾਇਰ ਕੀਤੀ ਜ਼ਮੀਨ ’ਚ ਹੁਣ ਤੱਕ ਇੰਡਸਟਰੀਅਲ ਅਸਟੇਟ ਨਾ ਬਣਾਉਣ ਦਾ ਕੀਤਾ ਜ਼ੋਰਦਾਰ ਵਿਰੋਧ

ਕਿਸਾਨ ਜਥੇਬੰਦੀਆਂ ਨੇ 30 ਸਾਲ ਪਹਿਲਾਂ ਐਕਵਾਇਰ ਕੀਤੀ ਜ਼ਮੀਨ ’ਚ ਹੁਣ ਤੱਕ ਇੰਡਸਟਰੀਅਲ ਅਸਟੇਟ ਨਾ ਬਣਾਉਣ ਦਾ ਕੀਤਾ ਜ਼ੋਰਦਾਰ ਵਿਰੋਧ

ਕਿਸਾਨ ਜਥੇਬੰਦੀਆਂ ਨੇ 30 ਸਾਲ ਪਹਿਲਾਂ ਐਕਵਾਇਰ ਕੀਤੀ ਜ਼ਮੀਨ ’ਚ ਹੁਣ ਤੱਕ ਇੰਡਸਟਰੀਅਲ ਅਸਟੇਟ ਨਾ ਬਣਾਉਣ ਦਾ ਕੀਤਾ ਜ਼ੋਰਦਾਰ ਵਿਰੋਧ 29 ਨੂੰ ਐਕਵਾਇਰ ਜ਼ਮੀਨ ’ਤੇ ਹੋਵੇਗਾ ਵਿਸ਼ਾਲ ਇਕੱਠ ਜਾਂ ਜ਼ਮੀਨ ਕਿਸਾਨਾਂ ਨੂੰ ਵਾਪਸ ਮੋੜੇ ਸਰਕਾਰ ਨਹੀਂ ਤਾਂ ਨਵੇਂ ਐਕਟ ਮੁਤਾਬਕ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ: ਸੰਯੁਕਤ ਕਿਸਾਨ ਮੋਰਚਾ ਪਟਿਆਲਾ, 26 ਸਤੰਬਰ : ਸੰਯੁਕਤ ਕਿਸਾਨ ਮੋਰਚਾ […]

ਕਿਸਾਨ ਜਥੇਬੰਦੀਆਂ ਨੇ 30 ਸਾਲ ਪਹਿਲਾਂ ਐਕਵਾਇਰ ਕੀਤੀ ਜ਼ਮੀਨ ’ਚ ਹੁਣ ਤੱਕ ਇੰਡਸਟਰੀਅਲ ਅਸਟੇਟ ਨਾ ਬਣਾਉਣ ਦਾ ਕੀਤਾ ਜ਼ੋਰਦਾਰ ਵਿਰੋਧ Read More »

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਸੰਗਰੂਰ, 26 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ। ਉਨ੍ਹਾਂ ਖ਼ਰੀਦ ਪ੍ਰਕਿਰਿਆ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ Read More »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਟਾਲਿਆ ਰੇਲਵੇ ਟਰੈਕ ਰੋਕਣ ਦਾ ਪੋ੍ਰਗਰਾਮ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਟਾਲਿਆ ਰੇਲਵੇ ਟਰੈਕ ਰੋਕਣ ਦਾ ਪੋ੍ਰਗਰਾਮ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਟਾਲਿਆ ਰੇਲਵੇ ਟਰੈਕ ਰੋਕਣ ਦਾ ਪੋ੍ਰਗਰਾਮ ਅੰਮ੍ਰਿਤਸਰ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ `ਚ ਰੇਲਵੇ ਟਰੈਕ ਰੋਕਣ ਨੂੰ ਟਾਲ ਦਿੱਤਾ ਗਿਆ ਹੈ। ਇਹ ਫੈਸਲਾ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਉਪਰੰਤ ਮੰਗਾਂ `ਤੇ ਸਹਿਮਤੀ ਬਣਨ ਪਿੱਛੋਂ ਲਿਆ ਗਿਆ। ਕਿਸਾਨਾਂ ਦੀ ਬੁੱਧਵਾਰ ਪ੍ਰਸ਼ਾਸਨ ਨਾਲ ਮੰਗਾਂ ਨੂੰ ਲੈ ਕੇ 2 ਘੰਟੇ ਤੱਕ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਟਾਲਿਆ ਰੇਲਵੇ ਟਰੈਕ ਰੋਕਣ ਦਾ ਪੋ੍ਰਗਰਾਮ Read More »

ਭਾਜਪਾ ਜਾਣ ਬੁਝ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸਿ਼ਸ਼ : ਸਰਵਨ ਸਿੰਘ ਪੰਧੇਰ

ਭਾਜਪਾ ਜਾਣ ਬੁਝ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸਿ਼ਸ਼ : ਸਰਵਨ ਸਿੰਘ ਪੰਧੇਰ

ਭਾਜਪਾ ਜਾਣ ਬੁਝ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸਿ਼ਸ਼ : ਸਰਵਨ ਸਿੰਘ ਪੰਧੇਰ ਚੰਡੀਗੜ੍ਹ : ਹਰਿਆਣਾ ਵਿੱਚ ਹੋ ਰਹੀ ਚੋਣ ਨੂੰ ਲੈ ਕੇ ਹੁਣ ਸਿਆਸੀ ਬਿਆਨਬਾਜ਼ੀ ਸ਼ੁਰੂ ਹੋ ਚੁੱਕੀ ਹੈ ਅਤੇ ਸਭ ਤੋਂ ਜਿਆਦਾ ਇਸ ਵੇਲੇ ਮੁੱਦਾ ਕਿਸਾਨੀ ਅੰਦੋਲਨ ਬਣਿਆ ਹੋਇਆ ਹੈ ਅਤੇ ਇਸ ਅੰਦੋਲਨ ਦੇ ਦੌਰਾਨ ਜਿੱਥੇ ਹੁੱਡਾ ਵਲੋ ਪੰਜਾਬ-ਹਰਿਆਣਾ

ਭਾਜਪਾ ਜਾਣ ਬੁਝ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸਿ਼ਸ਼ : ਸਰਵਨ ਸਿੰਘ ਪੰਧੇਰ Read More »

ਮਾਨਸਾ ਦੇ ਕਿਸਾਨ ਨੇ ਕੀਤੀ ਖਨੌਰੀ ਬਾਰਡਰ ਵਿਖੇ ਖੁਦਕੁਸ਼ੀ

ਮਾਨਸਾ ਦੇ ਕਿਸਾਨ ਨੇ ਕੀਤੀ ਖਨੌਰੀ ਬਾਰਡਰ ਵਿਖੇ ਖੁਦਕੁਸ਼ੀ

ਮਾਨਸਾ ਦੇ ਕਿਸਾਨ ਨੇ ਕੀਤੀ ਖਨੌਰੀ ਬਾਰਡਰ ਵਿਖੇ ਖੁਦਕੁਸ਼ੀ ਪਾਤੜਾਂ : ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ `ਤੇ ਮਾਨਸਾ ਦੇ ਇਕ ਕਿਸਾਨ ਗੁਰਮੀਤ ਸਿੰਘ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਸੀ, ਉਦੋਂ ਤੋਂ ਉਹ ਸਰਹੱਦ `ਤੇ ਡਟਿਆ ਹੋਇਆ ਸੀ। ਜਾਣਕਾਰੀ ਅਨੁਸਾਰ ਗੁਰਮੀਤ

ਮਾਨਸਾ ਦੇ ਕਿਸਾਨ ਨੇ ਕੀਤੀ ਖਨੌਰੀ ਬਾਰਡਰ ਵਿਖੇ ਖੁਦਕੁਸ਼ੀ Read More »

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਦਿੱਤੇ ਸੰਗਰੂਰ, 25 ਸਤੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਨਾਜ ਮੰਡੀਆਂ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ Read More »

ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ : ਡਾ. ਗੋਸਲ

ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ : ਡਾ. ਗੋਸਲ

ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ : ਡਾ. ਗੋਸਲ ਪਟਿਆਲਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਕਿਸਾਨ ਮੇਲੇ ਵਿਚ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਮੁੱਖ ਮਹਿਮਾਨ ਵੱਜੋਂ

ਫਸਲਾਂ ਦੀ ਰਹਿੰਦ-ਖੁਹੰਦ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿੱਚ ਹੀ ਵਾਹੋ : ਡਾ. ਗੋਸਲ Read More »

ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਸ਼ੀਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ

ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਸ਼ੀਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ

ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਸ਼ੀਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ -ਕੇ.ਵੀ.ਕੇ. ਰੌਣੀ ਕਿਸਾਨ ਮੇਲੇ ‘ਚ ਭਾਵੁਕਤਾ ਨਾਲ ਕਿਸਾਨਾਂ ਨੂੰ ਮਿਲੇ ਡਿਪਟੀ ਕਮਿਸ਼ਨਰ -ਧਰਤੀ ਤੇ ਵਾਤਾਵਰਣ ਦੀ ਸੰਭਾਲ ਲਈ ਫ਼ਸਲ ਦੀ ਰਹਿੰਦ ਖੂੰਹਦ ਨੂੰ ਨਾ ਲਾਈ ਜਾਵੇ ਅੱਗ ਪਟਿਆਲਾ, 24 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ

ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਸ਼ੀਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ Read More »

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ 2025 ਦੇ ਅਖ਼ੀਰ ਤੱਕ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਦੁੱਗਣਾ ਕਰਨ ਲਈ ਹਰ ਹੀਲਾ ਵਰਤਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ ਸਿਲਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਚੰਡੀਗੜ੍ਹ, 21 ਸਤੰਬਰ: ਖੇਤੀ ਦੇ ਸਹਾਇਕ ਕਿੱਤਿਆਂ ਨਾਲ ਜੁੜੇ ਉਤਪਾਦ ਆਪਣੇ ਬ੍ਰਾਂਡ ਤਹਿਤ ਬਾਜ਼ਾਰ ਵਿੱਚ ਵੇਚ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਹੁਣ ਆਪਣੇ ਬ੍ਰਾਂਡ ਅਧੀਨ ਸੂਬੇ ਦੇ ਰੇਸ਼ਮ ਉਤਪਾਦ ਮਾਰਕੀਟ ਵਿੱਚ ਉਤਾਰਨ ਵੱਲ ਵੱਡੀ ਪਹਿਲਕਦਮੀ ਕੀਤੀ ਹੈ। ਇਥੇ ਮੈਗਸੀਪਾ ਵਿਖੇ ਸਿਲਕ ਦਿਵਸ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰੇਸ਼ਮ ਉਤਪਾਦਾਂ ਲਈ ਵਿਭਾਗ ਦਾ ਲੋਗੋ ਜਾਰੀ ਕਰਕੇ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਐਲਾਨ ਵੀ ਕੀਤਾ ਹੈ ਕਿ ਸਾਲ 2025 ਦੇ ਅਖੀਰ ਤੱਕ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਦੁੱਗਣਾ ਕਰਨ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਨੀਮ-ਪਹਾੜੀ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਰੋਪੜ ਦੇ ਲਗਭਗ 230 ਪਿੰਡਾਂ ਵਿੱਚ ਰੇਸ਼ਮ ਪਾਲਣ ਦਾ ਕਿੱਤਾ ਅਪਣਾਇਆ ਜਾ ਰਿਹਾ ਹੈ ਅਤੇ 1200 ਤੋਂ 1400 ਰੇਸ਼ਮ ਕੀਟ ਪਾਲਕ ਇਸ ਕਿੱਤੇ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਮੁੱਖ ਤੌਰ 'ਤੇ 2 ਕਿਸਮ ਦਾ ਰੇਸ਼ਮ ਬਾਇਵੋਲਟਾਈਨ ਮਲਬਰੀ ਅਤੇ ਏਰੀ ਰੇਸ਼ਮ ਤਿਆਰ ਕੀਤਾ ਜਾਂਦਾ ਹੈ। ਸਾਲਾਨਾ 1000 ਤੋਂ 1100 ਔਂਸ ਮਲਬਰੀ ਰੇਸ਼ਮ ਬੀਜ ਦੀ ਪਾਲਣਾ ਕਰਕੇ 30,000 ਤੋਂ 35,000 ਕਿਲੋਗ੍ਰਾਮ ਮਲਬਰੀ ਰੇਸ਼ਮ (ਟੂਟੀ) ਦਾ ਉਤਪਾਦਨ ਅਤੇ ਸਾਲਾਨਾ 200 ਔਂਸ ਏਰੀ ਰੇਸ਼ਮ ਬੀਜ ਦੀ ਪਾਲਣਾ ਕਰਕੇ 5,000 ਤੋਂ 8,000 ਕਿਲੋਗ੍ਰਾਮ ਏਰੀ ਰੇਸ਼ਮ (ਟੂਟੀ) ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ, ਬੇ-ਜ਼ਮੀਨੇ ਜਾਂ ਘੱਟ ਜ਼ਮੀਨਾਂ ਵਾਲੇ ਲੋਕਾਂ ਵੱਲੋਂ ਇਹ ਕਿੱਤਾ ਅਪਣਾਇਆ ਜਾ ਰਿਹਾ ਹੈ ਅਤੇ ਇਕ ਰੇਸ਼ਮ ਕੀਟ ਪਾਲਕ ਨੂੰ ਸਾਲਾਨਾ 40,000 ਤੋਂ 50,000 ਰੁਪਏ ਦੀ ਆਮਦਨ ਹੁੰਦੀ ਹੈ, ਜੋ ਬਹੁਤ ਘੱਟ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਰੇਸ਼ਮ ਪਾਲਣ ਲਈ ਬਹੁਤ ਮਿਹਨਤ ਲਗਦੀ ਹੈ ਅਤੇ ਉਸ ਮੁਤਾਬਕ ਰੇਸ਼ਮ ਪਾਲਕਾਂ ਨੂੰ ਮੁੱਲ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਇਸ ਲਈ ਲਾਗਤ ਖ਼ਰਚੇ ਘਟਾਉਣ ਲਈ ਸਰਕਾਰੀ ਫਾਰਮਾਂ ਵਿੱਚ ਰੇਸ਼ਮ ਬੀਜ ਤਿਆਰ ਕਰਕੇ ਕਿਸਾਨਾਂ ਨੂੰ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਲਹੌਜ਼ੀ ਸਥਿਤ ਪੰਜਾਬ ਸਰਕਾਰ ਦੇ ਇੱਕੋ-ਇੱਕ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਚਾਲੂ ਕਰਨਾ ਇਸ ਦਿਸ਼ਾ ਵਿੱਚ ਪੁੱਟਿਆ ਗਿਆ ਅਹਿਮ ਕਦਮ ਹੈ। ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਰੇਸ਼ਮ ਉਪਜ ਦੇ ਵਾਜਬ ਮੁੱਲ ਸਬੰਧੀ ਗੱਲ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀਆਂ ਰੀਲਿੰਗ ਯੂਨਿਟਾਂ ਲਾ ਕੇ ਕੁਕੂਨ ਨੂੰ ਪ੍ਰੋਸੈਸ ਕਰੇਗੀ ਤਾਂ ਜੋ ਰੇਸ਼ਮ ਪਾਲਕਾਂ ਨੂੰ ਉਪਜ ਦਾ ਵੱਧ ਮੁੱਲ ਮਿਲ ਸਕੇ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਕੁਕੂਨ ਤੋਂ ਰੇਸ਼ਮ ਦਾ ਧਾਗਾ ਬਨਾਉਣ ਲਈ ਰੀਲਿੰਗ ਯੂਨਿਟ, ਪਠਾਨਕੋਟ ਵਿਖੇ ਸਥਾਪਿਤ ਕੀਤਾ ਜਾ ਹੈ ਜਿਸ ਦੇ ਚਾਲੂ ਹੋਣ ਨਾਲ ਰੇਸ਼ਮ ਪਾਲਕਾਂ ਦੀ ਆਮਦਨ ਵਿੱਚ 1.5 ਤੋਂ 2 ਗੁਣਾਂ ਵਾਧਾ ਕੀਤਾ ਜਾ ਸਕਦਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ (ਬਾਗ਼ਬਾਨੀ) ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਰਾਜ ਵਿੱਚ ਕੁੱਲ 13 ਸਰਕਾਰੀ ਸੈਰੀਕਲਚਰ ਫਾਰਮ ਹਨ। ਇਨ੍ਹਾਂ ਫਾਰਮਾਂ ਵਿਖੇ ਬੁਨਿਆਦੀ ਢਾਂਚਾ ਸਥਾਪਿਤ ਹੋਣ ਕਰਕੇ ਵਿਭਾਗ ਦੇ ਤਕਨੀਕੀ ਸਟਾਫ਼ ਰੇਸ਼ਮ ਕੀਟ ਪਾਲਕਾਂ ਨੂੰ ਲੋੜੀਂਦੀਆਂ ਸਹੂਲਤਾਂ ਜਿਵੇਂ ਪਲਾਂਟੇਸ਼ਨ, ਕੀਟ ਪਾਲਕਾਂ ਨੂੰ ਰੇਸ਼ਮ ਬੀਜ ਵੰਡਣਾ, ਚਾਕੀ ਕੀਟ ਪਾਲਣਾ ਅਤੇ ਕਕੂਨ ਮੰਡੀਕਰਨ ਸਬੰਧੀ ਸਹਾਇਤਾ ਮੁਹੱਈਆ ਕਰਵਾ ਰਿਹਾ ਹੈ। ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸੈਰੀਕਲਚਰ ਦਾ ਕਿੱਤਾ ਗ਼ਰੀਬ ਲੋਕਾਂ ਦੀ ਮਿਹਨਤ 'ਤੇ ਆਧਾਰਿਤ ਹੈ ਅਤੇ ਇਸ ਕਿੱਤੇ ਨੂੰ ਵੱਡੀ ਪੱਧਰ 'ਤੇ ਵਿਕਸਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਸ ਕਿੱਤੇ ਦੇ ਵਿਕਾਸ ਲਈ ਅਤੇ ਰੇਸ਼ਮ ਪਾਲਕਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ ਜਿਵੇਂ ਵਿਭਾਗ ਵਲੋਂ ਏਰੀਕਲਚਰ ਦਾ ਕੰਮ ਮੁੜ ਤੋਂ ਚਾਲੂ ਕੀਤਾ ਗਿਆ ਹੈ ਅਤੇ ਭਵਿੱਖ ਵਿੱਚ ਟੱਸਰ ਸਿਲਕ ਦੀ ਪੈਦਾਵਾਰ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਰੇਸ਼ਮ ਕੀਟ ਪਾਲਕਾਂ ਨੂੰ ਇਸ ਕਿੱਤੇ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਰੇਸ਼ਮ ਕੀਟ ਪਾਲਕਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਿਭਾਗ ਵਲੋਂ ਰੇਸ਼ਮ ਦਾ ਧਾਗਾ ਬਣਾਉਣ ਅਤੇ ਇਸ ਦੀ ਵਧੀਆ ਮੁੱਲ ਦਿਵਾਉਣ ਸਬੰਧੀ ਅਹਿਮ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਭਵਿੱਖ ਵਿੱਚ ਪੰਜਾਬ ਸਿਲਕ ਨਾਮ ਦਾ ਬ੍ਰਾਂਡ ਤਿਆਰ ਕੀਤਾ ਜਾ ਸਕੇ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਰੇਸ਼ਮ ਉਤਪਾਦਨ ਦਾ ਕਿੱਤਾ ਕਰ ਰਹੇ ਕੰਢੀ ਖੇਤਰ ਦੇ ਰੇਸ਼ਮ ਕੀਟ ਪਾਲਕਾਂ ਨੂੰ ਵੀ ਸਨਮਾਨਿਤ ਕੀਤਾ। ਬਾਗ਼ਬਾਨੀ ਮੰਤਰੀ ਰੇਸ਼ਮ ਕੀਟ ਪਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਰਾਜ ਵਿੱਚ ਆਪਣਾ ਰੇਸ਼ਮ ਬੀਜ ਉਤਪਾਦਨ ਸੈਂਟਰ ਸ਼ੁਰੂ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਹ ਬੀਜ ਲਾਗਤ ਮੁੱਲ 'ਤੇ ਉਪਲਬਧ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਹੋਰ ਰਾਜਾਂ ਤੋਂ ਬੀਜ ਮੰਗਵਾਉਣ ਲਈ ਤਕਨੀਕੀ ਸਮੱਸਿਆਵਾਂ/ਆਵਾਜਾਈ ਲਾਗਤ, ਟਰਾਂਸਪੋਰਟ ਸਮੇਂ ਬੀਜ ਖ਼ਰਾਬ ਹੋਣ ਆਦਿ ਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਦੇ ਲੋਗੋ ਡਿਜ਼ਾਈਨ ਕਰਨ ਵਾਲੇ ਅਧਿਕਾਰੀਆਂ ਸ. ਦਲਬੀਰ ਸਿੰਘ, ਉਪ ਡਾਇਰੈਕਟਰ-ਕਮ-ਸਟੇਟ ਸੈਰੀਕਲਚਰ ਨੋਡਲ ਅਫਸਰ, ਸ. ਲਖਬੀਰ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ, ਮਿਸ ਮੀਨੂੰ, ਸਹਾਇਕ ਸੈਰੀਕਲਚਰ ਨੋਡਲ ਅਫਸਰ, ਸ੍ਰੀ ਯੁਵਰਾਜ ਸਿੰਘ, ਫ਼ੇਜ਼ ਸਕੀਮ ਕੰਸਲਟੈਟ ਸੈਰੀਕਲਚਰ ਨੂੰ ਵੀ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਰੇਸ਼ਮ ਦੇ ਕਿੱਤੇ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਇੱਕ ਡਾਕੂਮੈਂਟਰੀ ਫ਼ਿਲਮ ਅਤੇ ਪੈੰਫ਼ਲੈਟ ਵੀ ਜਾਰੀ ਕੀਤਾ ਗਿਆ। ਇਸ ਦੌਰਾਨ ਸ੍ਰੀ ਮਿੱਤਲ ਅਸ਼ੋਕ ਭਲੇਰਾੳ, ਅਸਿਸਟੈਟ ਸੁਪਰਡੰਟ (ਟੈਕਨੀਕਲ) ਕੇਂਦਰੀ ਰੇਸ਼ਮ ਬੋਰਡ, ਨਵੀਂ ਦਿੱਲੀ, ਸ੍ਰੀ ਬਲਵਿੰਦਰ ਸਿੰਘ, ਸਹਾਇਕ ਡਾਇਰੈਕਟਰ-ਕਮ-ਸੈਰੀਕਲਚਰ ਅਫਸਰ, ਮੁਕੇਰੀਆਂ (ਹੁਸ਼ਿਆਰਪੁਰ), ਸ. ਅਵਤਾਰ ਸਿੰਘ, ਸੈਰੀਕਲਚਰ ਮੈਨੇਜਰ, ਸ. ਜਸਪਾਲ ਸਿੰਘ, ਸੁਪਰਡੰਟ ਸੈਰੀਕਲਚਰ, ਸ੍ਰੀਮਤੀ ਰਮਨਦੀਪ ਕੌਰ, ਐਸ.ਪੀ.ੳ, ਸ੍ਰੀਮਤੀ ਸ਼ਿਵਾਨੀ ਚਗਤੀ, ਐਸ.ਐਸ.ਪੀ.ੳ. ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਸ਼ਾਮਲ ਸਨ।

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ 2025 ਦੇ ਅਖ਼ੀਰ ਤੱਕ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਦੁੱਗਣਾ ਕਰਨ ਲਈ ਹਰ ਹੀਲਾ ਵਰਤਿਆ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ ਸਿਲਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਚੰਡੀਗੜ੍ਹ, 21 ਸਤੰਬਰ : ਖੇਤੀ ਦੇ ਸਹਾਇਕ ਕਿੱਤਿਆਂ ਨਾਲ ਜੁੜੇ

ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ ‘ਚ ਉਤਾਰੇਗਾ ਰੇਸ਼ਮ ਉਤਪਾਦ; ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੋਗੋ ਜਾਰੀ Read More »

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ ਪਟਿਆਲਾ : “ਕੁਦਰਤੀ ਸੋਮੇ ਬਚਾਓ, ਸਭ ਲਈ ਖ਼ੁਸ਼ਹਾਲੀ ਲਿਆਓ” ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ 24 ਸਤੰਬਰ, 2024 ਨੂੰ ਲਗਾਇਆ ਜਾ ਰਿਹਾ ਹੈ । ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਕਿਸਾਨ ਮੇਲਾ 24 ਸਤੰਬਰ ਨੂੰ Read More »

Scroll to Top