ਭਾਜਪਾ (BJP)

nitish

ਬਿਹਾਰ ਦੀ ਸਿਆਸਤ ਵਿੱਚ ਹਲਚਲ: ਨਿਤੀਸ਼ ਕੁਮਾਰ ਨੇ ਰਾਜ ਸਭਾ ਦੀ ਇੱਛਾ ਕੀਤੀ ਜਾਹਿਰ

ਪਟਨਾ, 5 ਮਾਰਚ : ਬਿਹਾਰ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਮੌਜੂਦਾ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਵੀਰਵਾਰ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਸੂਬੇ ਵਿੱਚ ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਬਾਰੇ ਕਿਆਸਬਾਜ਼ੀ ਤੇਜ਼ ਹੋ ਗਈ ਹੈ। ਦਸ ਦਈਏ ਕਿ […]

ਬਿਹਾਰ ਦੀ ਸਿਆਸਤ ਵਿੱਚ ਹਲਚਲ: ਨਿਤੀਸ਼ ਕੁਮਾਰ ਨੇ ਰਾਜ ਸਭਾ ਦੀ ਇੱਛਾ ਕੀਤੀ ਜਾਹਿਰ Read More »

saini

ਕੇਸਰੀ ਪੱਗ ਵਿੱਚ ਸੈਣੀ ਵੱਲੋਂ ਹਰਿਆਣਾ ਦਾ ਨਵਾਂ ਬਜਟ ਪੇਸ਼, 2.23 ਲੱਖ ਕਰੋੜ ਦੀ ਘੋਸ਼ਣਾ

ਚੰਡੀਗੜ੍ਹ, 2 ਮਾਰਚ : ਹਰਿਆਣਾ ਸਰਕਾਰ ਵਲੋ ਆਪਣਾ ਦੂਸਰਾ ਬਜਟ ਸਦਨ ਪੇਸ ਕੀਤਾ ਗਿਆ ਹੈ, ਜਿਸ ਵਿਚ 2.23 ਲੱਖ ਕਰੋੜ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਨਾਇਬ ਸਿੰਘ ਸੈਣੀ ਨੇ ਬਤੌਰ ਵਿੱਤ ਮੰਤਰੀ ਭਾਜਪਾ ਸਰਕਾਰ ਦਾ ਦੂਜਾ ਬਜਟ ਸਦਨ ਵਿੱਚ ਪੇਸ਼ ਕੀਤਾ, ਜਿਸ ਵਿਚ ਉਹ ਕੇਸਰੀ ਪੱਗ ਬੰਨ ਕੇ ਵਿਧਾਨ ਸਭਾ ਪਹੁੰਚੇ ਅਤੇ

ਕੇਸਰੀ ਪੱਗ ਵਿੱਚ ਸੈਣੀ ਵੱਲੋਂ ਹਰਿਆਣਾ ਦਾ ਨਵਾਂ ਬਜਟ ਪੇਸ਼, 2.23 ਲੱਖ ਕਰੋੜ ਦੀ ਘੋਸ਼ਣਾ Read More »

rahul

ਲੋਕ ਸਭਾ ਵਿੱਚ ਰਾਹੁਲ ਗਾਂਧੀ ਮੈਬਰਸਿ਼ਪ ਰੱਦ ਕਰਨ ਦਾ ਪਾਇਆ ਮਤਾ

ਨਵੀਂ ਦਿੱਲੀ, 13 ਫਰਵਰੀ : ਭਾਜਪਾ ਨੇਤਾਵਾਂ ਵਲੋ ਲੋਕ ਸਭਾ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਖਿਲਾਫ ਮੈਬਰਸਿ਼ਪ ਰੱਦ ਕਰਨ ਦਾ ਮਤਾ ਪਾਇਆ ਗਿਆ ਹੈ, ਜਿਸ ਕਾਰਨ ਰਾਜਸੀ ਖਿਚਤਾਣ ਹੋਰ ਵੀ ਜਿਆਦਾ ਤੇਜ ਹੋ ਗਈ ਹੈ। ਜਿਕਰਯੋਗ ਹੈ ਕਿ ਭਾਜਪਾ ਨੇਤਾ ਨਿਸ਼ੀਕਾਂਤ ਦੁਬੇ ਨੇ ਅੱਜ ਲੋਕ ਸਭਾ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਇੱਕ ‘ਸਬਸਟੈਂਟਿਵ

ਲੋਕ ਸਭਾ ਵਿੱਚ ਰਾਹੁਲ ਗਾਂਧੀ ਮੈਬਰਸਿ਼ਪ ਰੱਦ ਕਰਨ ਦਾ ਪਾਇਆ ਮਤਾ Read More »

captain

ਈ.ਡੀ. ਨੇ ਕੈਪਟਨ ਅਮਰਿੰਦਰ ਸਿੰਘ ਤੇ ਪੁੱਤਰ ਨੂੰ ਤਲਬ ਕੀਤਾ

ਜਲੰਧਰ, 12 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਸਮਸਿਆਵਾਂ ਵਿਚ ਵਾਧਾ ਲਗਾਤਾਰ ਹੁੰਦਾ ਜਾ ਰਿਹਾ ਹੈ, ਜਿਥੇ ਇਕ ਪਾਸੇ ਸਰੀਰਕ ਤੌਰ ਤੇ ਠੀਕ ਨਾ ਹੋਣ ਕਾਰਨ ਗੋਡਿਆਂ ਦੇ ਆਪੇਸ਼ਨ ਕਰਕੇ ਉਹ ਹਸਪਤਾਲ ਵਿਚ ਦਾਖਲ ਹਨ। ਹੁਣ ਉਥੇ ਦੂਸਰੇ ਪਾਸੇ ਉਨਾ ਨੂੰ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਦਫ਼ਤਰ ਨੇ ਵਿਦੇਸ਼ੀ

ਈ.ਡੀ. ਨੇ ਕੈਪਟਨ ਅਮਰਿੰਦਰ ਸਿੰਘ ਤੇ ਪੁੱਤਰ ਨੂੰ ਤਲਬ ਕੀਤਾ Read More »

ritu

ਮੁੰਬਈ ਨਗਰ ਨਿਗਮ : ਭਾਜਪਾ ਦੀ ਰਿਤੂ ਤਾਵੜੇ ਸੰਭਾਲੇਗੀ ਮੇਅਰ ਦੀ ਜ਼ਿੰਮੇਵਾਰੀ

ਮੁੰਬਈ, 7 ਫਰਵਰੀ : ਮੁੰਬਈ ਨਗਰ ਪ੍ਰਸ਼ਾਸਨ ਵਿੱਚ ਅੱਜ ਇਤਿਹਾਸਕ ਮੋੜ ਆਇਆ, ਜਦੋਂ ਦੇਸ਼ ਦੀ ਸਭ ਤੋਂ ਅਮੀਰ ਨਗਰ ਨਿਗਮ ਬ੍ਰਿਹਨਮੁੰਬਈ ਨਗਰ ਨਿਗਮ (ਬੀਐਮਸੀ) ਦੀ ਕਮਾਨ ਭਾਜਪਾ ਦੇ ਹੱਥ ਆ ਗਈ। ਜਿਕਰਯੋਗ ਹੈ ਕਿ ਘਾਟਕੋਪਰ ਵਾਰਡ ਤੋਂ ਚੁਣੀ ਗਈ ਕਾਰਪੋਰੇਟਰ ਰਿਤੂ ਤਾਵੜੇ ਨੂੰ ਮੇਅਰ ਚੁਣਿਆ ਗਿਆ ਹੈ, ਜੋ ਮੁੰਬਈ ਦੀ ਮੇਅਰ ਬਣਨ ਵਾਲੀ ਪਹਿਲੀ ਮਹਿਲਾ

ਮੁੰਬਈ ਨਗਰ ਨਿਗਮ : ਭਾਜਪਾ ਦੀ ਰਿਤੂ ਤਾਵੜੇ ਸੰਭਾਲੇਗੀ ਮੇਅਰ ਦੀ ਜ਼ਿੰਮੇਵਾਰੀ Read More »

inder

ਡੇਰਾ ਬੱਲਾਂ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ: ਜੈ ਇੰਦਰ ਕੌਰ ਨੇ ਕੀਤਾ ਧੰਨਵਾਦ

ਪਟਿਆਲਾ, 1 ਫਰਵਰੀ 2026 : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਿਸ਼ੇਸ਼ ਤੌਰ ‘ਤੇ ਜਲੰਧਰ ਦੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਆਦਮਪੁਰ ਏਅਰਪੋਰਟ ਪਹੁੰਚਣ ‘ਤੇ ਪੰਜਾਬ ਭਾਜਪਾ

ਡੇਰਾ ਬੱਲਾਂ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ: ਜੈ ਇੰਦਰ ਕੌਰ ਨੇ ਕੀਤਾ ਧੰਨਵਾਦ Read More »

pawar

ਮਹਾਰਾਸ਼ਟਰ ਨੂੰ ਮਿਲ ਸਕਦੀ ਹੈ ਪਹਿਲੀ ਮਹਿਲਾ ਉਪ ਮੁੱਖ ਮੰਤਰੀ

ਮੁੰਬਈ, 31 ਜਨਵਰੀ : ਰਾਜ ਸਭਾ ਮੈਂਬਰ ਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਸਿਆਸਤ ਵਿੱਚ ਇੱਕ ਇਤਿਹਾਸਕ ਭੂਮਿਕਾ ਨਿਭਾਉਣ ਲਈ ਤਿਆਰ ਦਿਖਾਈ ਦੇ ਰਹੀਆਂ ਹਨ। ਆਪਣੇ ਮਰਹੂਮ ਪਤੀ ਅਤੇ ਐੱਨਸੀਪੀ ਆਗੂ ਅਜੀਤ ਪਵਾਰ ਦੀ ਅਕਸਮਾਤ ਮੌਤ ਤੋਂ ਬਾਅਦ, ਉਹ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਵੱਲ ਕਦਮ ਵਧਾ ਚੁੱਕੀਆਂ ਹਨ। ਜਿਕਰਯੋਗ ਹੈ ਕਿ ਜੇਕਰ ਇਹ

ਮਹਾਰਾਸ਼ਟਰ ਨੂੰ ਮਿਲ ਸਕਦੀ ਹੈ ਪਹਿਲੀ ਮਹਿਲਾ ਉਪ ਮੁੱਖ ਮੰਤਰੀ Read More »

naveen

ਭਾਰਤੀ ਜਨਤਾ ਪਾਰਟੀ ਦੇ ਨਿਤਿਨ ਨਬੀਨ 12ਵੇਂ ਕੌਮੀ ਪ੍ਰਧਾਨ ਬਣੇ

ਦਿੱਲੀ, 21 ਜਨਵਰੀ : ਭਾਰਤੀ ਜਨਤਾ ਪਾਰਟੀ ਨੂੰ ਅੱਜ ਨਵਾਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਰੂਪ ਵਿਚ ਮਿਲ ਗਿਆ ਹੈ, ਜਿਸ ਕਾਰਨ ਨਬੀਨ ਨੂੰ ਵਧਾਈਆਂ ਦੇਣ ਦਾ ਤਾਂਤਾਂ ਲੱਗ ਗਿਆ ਹੈ। ਨਿਤਿਨ ਨੇ ਆਪਣਾ ਅਹੁਦਾ ਸੰਭਾਲਣ ਮਗਰੋਂ ਦੇਸ਼ ਦੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਸਰਗਰਮ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ

ਭਾਰਤੀ ਜਨਤਾ ਪਾਰਟੀ ਦੇ ਨਿਤਿਨ ਨਬੀਨ 12ਵੇਂ ਕੌਮੀ ਪ੍ਰਧਾਨ ਬਣੇ Read More »

modi

ਵੀਰ ਬਾਲ ਦਿਵਸ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਸਾਹਿਬਜ਼ਾਦਿਆਂ ਨੂੰ ਕੀਤਾ ਨਮਨ

ਨਵੀਂ ਦਿੱਲੀ | 26 ਦਸੰਬਰ –ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵੀਰ ਬਾਲ ਦਿਵਸ’ ਮੌਕੇ ਆਯੋਜਿਤ ਕੌਮੀਂ ਸਮਾਗਮ ਨੂੰ ਸੰਬੋਧਨ ਕਰਦਿਆਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਅਦੁੱਤੀ ਬਹਾਦਰੀ ਅਤੇ ਅਮਰ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦ ਮੋਦੀ ਨੇ ਆਖਿਆ ਕਿ ਪਿਛਲੇ ਚਾਰ ਸਾਲਾਂ ਤੋਂ ‘ਵੀਰ ਬਾਲ

ਵੀਰ ਬਾਲ ਦਿਵਸ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਸਾਹਿਬਜ਼ਾਦਿਆਂ ਨੂੰ ਕੀਤਾ ਨਮਨ Read More »

captain

ਭਾਰਤ ਚ ਭਾਜਪਾ ਦੀ ਸਰਕਾਰ ਰਹਿਣ ਨਾਲ ਹੀ ਦੇਸ ਕਰੇਗਾ ਤਰੱਕੀ : ਕੈਪਟਨ

ਮੋਗਾ, 30 ਅਕਤੂਬਰ 2025 : ਭਾਰਤ ਵਿੱਚ ਭਾਜਪਾ ਦੀ ਸਰਕਾਰ ਰਹਿਣਾ ਜ਼ਰੂਰੀ ਹੈ, ਤਾਂ ਹੀ ਦੇਸ਼ ਦੀ ਤਰੱਕੀ ਹੋਵੇਗੀ ਕਿਉਕਿ “ਮੋਦੀ ਦਾ ਹਰ ਤਰਫ ਡੰਕਾ ਹੈ। ਜੀਡੀਪੀ ਚਾਈਨਾ ਤੋਂ ਅੱਗੇ ਹੈ। ਇਨਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਮੋਗਾ ਵਿੱਚ ਭਾਜਪਾ ਦਫ਼ਤਰ ਪਹੁੰਚੇ ਭਾਜਪਾ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਕਹੇ। ਮੀਡੀਆ ਨਾਲ ਗੱਲਬਾਤ

ਭਾਰਤ ਚ ਭਾਜਪਾ ਦੀ ਸਰਕਾਰ ਰਹਿਣ ਨਾਲ ਹੀ ਦੇਸ ਕਰੇਗਾ ਤਰੱਕੀ : ਕੈਪਟਨ Read More »

Scroll to Top