ਪਾਰਟੀ ਵਿਰੋਧੀ ਸਰਗਰਮੀਆਂ ਦੇ ਚਲਦਿਆਂ ਪੰਜਾਬ ਭਾਜਪਾ ਨੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ ਬਾਹਰ
ਪਾਰਟੀ ਵਿਰੋਧੀ ਸਰਗਰਮੀਆਂ ਦੇ ਚਲਦਿਆਂ ਪੰਜਾਬ ਭਾਜਪਾ ਨੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ ਬਾਹਰ ਚੰਡੀਗੜ੍ਹ : ਜਲੰਧਰ `ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਕਾਰਵਾਈ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ `ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ […]









