ਜੇਕਰ ਪੱਛਮੀ ਏਸ਼ੀਆ ਵਿੱਚ ਤਣਾਅ ਵਧਦਾ ਹੈ ਤਾਂ ਊਰਜਾ ਦੀ ਉਪਲਬਧਤਾ ਪ੍ਰਭਾਵਿਤ ਹੋ ਸਕਦੀ ਹੈ : ਕੇਂਦਰੀ ਪੈਟਰੋਲੀਅਮ ਮੰਤਰੀ
ਜੇਕਰ ਪੱਛਮੀ ਏਸ਼ੀਆ ਵਿੱਚ ਤਣਾਅ ਵਧਦਾ ਹੈ ਤਾਂ ਊਰਜਾ ਦੀ ਉਪਲਬਧਤਾ ਪ੍ਰਭਾਵਿਤ ਹੋ ਸਕਦੀ ਹੈ : ਕੇਂਦਰੀ ਪੈਟਰੋਲੀਅਮ ਮੰਤਰੀ ਨਵੀਂ ਦਿੱਲੀ : ਪੱਛਮੀ ਏਸ਼ੀਆ ‘ਚ ਵਧਦੇ ਤਣਾਅ ਕਾਰਨ ਭਾਰਤ ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ ‘ਚ ਵਾਧੇ ‘ਤੇ ਨਜ਼ਰ ਰੱਖ ਰਿਹਾ ਹੈ। ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਇੱਥੇ ਐਕਸੋਨਮੋਬਿਲ ਗਲੋਬਲ ਆਉਟਲੁੱਕ 2024 ਵਿੱਚ ਕਿਹਾ ਕਿ […]









