ਕਰਨਾਟਕ ਹਾਈ ਕੋਰਟ ਨੇ ਲਗਾਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਹੋਰਨਾਂ ਖਿਲਾਫ਼ ਚੋਣ ਬਾਂਡ ਯੋਜਨਾ ਨਾਲ ਸਬੰਧਤ ਮਾਮਲੇ ਦੀ ਜਾਂਚ ’ਤੇ ਰੋਕ
ਕਰਨਾਟਕ ਹਾਈ ਕੋਰਟ ਨੇ ਲਗਾਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਹੋਰਨਾਂ ਖਿਲਾਫ਼ ਚੋਣ ਬਾਂਡ ਯੋਜਨਾ ਨਾਲ ਸਬੰਧਤ ਮਾਮਲੇ ਦੀ ਜਾਂਚ ’ਤੇ ਰੋਕ ਬੈਂਗਲੁਰੂ : ਕਰਨਾਟਕ ਹਾਈ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਹੋਰਨਾਂ ਦੇ ਖਿਲਾਫ਼ ਚੋਣ ਬਾਂਡ ਯੋਜਨਾ ਨਾਲ ਸਬੰਧਤ ਮਾਮਲੇ ਦੀ ਜਾਂਚ ’ਤੇ ਰੋਕ ਲਗਾ ਦਿੱਤੀ। ਜਸਟਿਸ ਐੱਮ ਨਾਗਪ੍ਰਸੰਨਾ […]








