ਮੁੱਖ ਮੰਤਰੀ ਹਰਿਆਣਾ ਨਾਇਬ ਸੈਣੀ ਨੇ ਕੀਤਾ ਘੱਟ ਮੀਂਹ ਕਾਰਨ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ
ਮੁੱਖ ਮੰਤਰੀ ਹਰਿਆਣਾ ਨਾਇਬ ਸੈਣੀ ਨੇ ਕੀਤਾ ਘੱਟ ਮੀਂਹ ਕਾਰਨ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਹਰਿਆਣਾ : ਪੰਜਾਬ ਦੇ ਗੁਆਂਢ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਘੱਟ ਮੀਂਹ ਕਾਰਨ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦਿਆਂ। […]









