ਪਹਿਲੀ ਜੁਲਾਈ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੂੰ ਉਨ੍ਹਾਂ ਕਾਨੂੰਨਾਂ ਤੋਂ ਮੁਕਤ ਕਰ ਦਿੱਤਾ ਹੈ ਜੋ ਅੰਗਰੇਜ਼ਾਂ ਦੇ ਸਮੇਂ ਤੋਂ ਗੁਲਾਮੀ ਦੇ ਪ੍ਰਤੀਕ ਸਨ : ਸੈਣੀ
ਪਹਿਲੀ ਜੁਲਾਈ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੂੰ ਉਨ੍ਹਾਂ ਕਾਨੂੰਨਾਂ ਤੋਂ ਮੁਕਤ ਕਰ ਦਿੱਤਾ ਹੈ ਜੋ ਅੰਗਰੇਜ਼ਾਂ ਦੇ ਸਮੇਂ ਤੋਂ ਗੁਲਾਮੀ ਦੇ ਪ੍ਰਤੀਕ ਸਨ : ਸੈਣੀ ਸ਼ਾਹਬਾਦ ਮਾਰਕੰਡਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਪੁਲੀਸ ਲਾਈਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਾਏ ਗਏ ਸੂਬਾ ਪੱਧਰੀ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ […]









