ਭਵਿੱਖ ਦੀ ਰਣਨੀਤੀ ਅਤੇ ਪੰਜਾਬ ਦੀ ਰਾਜਨੀਤੀ ਬਾਰੇ ਚਰਚਾ ਕਰਨ ਲਈ ਅੱਜ ਕੀਤੀ ਜਾਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਜਾਖੜ
ਭਵਿੱਖ ਦੀ ਰਣਨੀਤੀ ਅਤੇ ਪੰਜਾਬ ਦੀ ਰਾਜਨੀਤੀ ਬਾਰੇ ਚਰਚਾ ਕਰਨ ਲਈ ਅੱਜ ਕੀਤੀ ਜਾਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਜਾਖੜ ਲੁਧਿਆਣਾ, 12 ਜੁਲਾਈ : ਭਵਿੱਖ ਦੀ ਰਣਨੀਤੀ ਅਤੇ ਪੰਜਾਬ ਦੀ ਰਾਜਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਅੱਜ ਲੁਧਿਆਣਾ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਸੁਨੀਲ ਜਾਖੜ ਕਰਨਗੇ। […]









