ਬੀਬਾ ਜੈਇੰਦਰ ਕੌਰ ਨੇ ਬਾਰਾਦਰੀ ਗਾਰਡਨ ਵਿੱਚ ਸ਼ਹਿਰ ਵਾਸੀਆਂ ਨਾਲ ਕੀਤੀ ਸਵੇਰ ਦੀ ਸੈਰ, ਭਾਜਪਾ ਲਈ ਮੰਗੇ ਵੋਟ
ਬੀਬਾ ਜੈਇੰਦਰ ਕੌਰ ਨੇ ਬਾਰਾਦਰੀ ਗਾਰਡਨ ਵਿੱਚ ਸ਼ਹਿਰ ਵਾਸੀਆਂ ਨਾਲ ਕੀਤੀ ਸਵੇਰ ਦੀ ਸੈਰ, ਭਾਜਪਾ ਲਈ ਮੰਗੇ ਵੋਟ -ਮੌਰਨਿੰਗ ਵਾਕ ਕਰਨ ਵਾਲਿਆਂ ਨੇ ਬੀਬਾ ਜੈਇੰਦਰ ਕੌਰ ਨਾਲ ਕਮਲ ਦੇ ਫੁੱਲ ‘ਤੇ ਮੋਹਰ ਲਗਾਉਣ ਦਾ ਕੀਤਾ ਵਾਅਦਾ ਪਟਿਆਲਾ 25 ਮਈ 2024 ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਅਤੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ […]









