ਸਾਬਕਾ ਪ੍ਰਧਾਨ ਮੰਤਰੀਆਂ ਨੂੰ ਮਿਲੇਗਾ ਭਾਰਤ ਰਤਨ : ਮੋਦੀ
ਸਾਬਕਾ ਪ੍ਰਧਾਨ ਮੰਤਰੀਆਂ ਨੂੰ ਮਿਲੇਗਾ ਭਾਰਤ ਰਤਨ : ਮੋਦੀ ਨਵੀਂ ਦਿੱਲੀ, 9 ਫਰਵਰੀ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਨੇ […]
ਸਾਬਕਾ ਪ੍ਰਧਾਨ ਮੰਤਰੀਆਂ ਨੂੰ ਮਿਲੇਗਾ ਭਾਰਤ ਰਤਨ : ਮੋਦੀ Read More »









