ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ -ਦੇਸ਼ ਲਈ ਕੁਰਬਾਨੀ ਕਰਨ ਵਾਲੇ ਸ਼ਹੀਦ ਮੋਹਿਤ ਗਰਗ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਜੌੜਾਮਾਜਰਾ -ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਣੇਗਾ ਦੇਸ਼ ਦਾ ਮੋਹਰੀ ਸੂਬਾ ਸਮਾਣਾ, 1 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ […]








