ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਦਫ਼ਤਰ ਮਾਲੇਰਕੋਟਲਾ ‘ਚ ਤਾਇਨਾਤ ਕਲਰਕ ਨੂੰ 5 ਲੱਖ ਰੁਪਏ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ
ਇਹ ਗ੍ਰਿਫ਼ਤਾਰੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਮੁਆਵਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫ਼ਤਾਰੀ ਉਪਰੰਤ ਹੋਈ ਚੰਡੀਗੜ੍ਹ, 27 ਜੂਨ: ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ […]








