ਸਿਹਤ ਟੀਮਾਂ ਵੱਲੋਂ ਡਰਾਈ ਡੇ ਮੌਕੇ 30728 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
268 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ -ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ ਪਟਿਆਲਾ 23 ਜੂਨ: ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ […]
ਸਿਹਤ ਟੀਮਾਂ ਵੱਲੋਂ ਡਰਾਈ ਡੇ ਮੌਕੇ 30728 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ Read More »







