ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 16 ਜੂਨ (ਭਲਕ) ਤੋਂ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਤ ਬਿਜਲੀ ਸਪਲਾਈ ਦਿੱਤੀ ਜਾਵੇਗੀ: ਭਗਵੰਤ ਮਾਨ • ਸੂਬੇ ਭਰ ਵਿੱਚ ਬਿਜਾਈ ਸੀਜ਼ਨ ਨੂੰ ਚਾਰ ਪੜਾਵਾਂ ਵਿੱਚ ਵੰਡਿਆ • ਪਿਛਲੇ ਸਾਲ ਵਾਂਗ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਨਿਰਵਿਘਨ ਬਿਜਲੀ ਮਿਲੇਗੀ ਚੰਡੀਗੜ੍ਹ, 15 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ […]
ਸੱਤ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ 16 ਜੂਨ (ਭਲਕ) ਤੋਂ Read More »








