ਕੈਬਿਨਟ ਅਨਮੋਲ ਗਗਨ ਮਾਨ ਨੇ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਕੀਤਾ ਹੱਲ
ਕਿਹਾ, ਖਰੜ ਸਹਿਰ ਵਿੱਚ ਜਲਦੀ ਲਗਣਗੇ 5 ਸੀਵਰੇਜ ਟਰੀਟਮੈਂਟ ਪਲਾਂਟ ਚੰਡੀਗੜ੍ਹ, ਜੂਨ 5 ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿਆਦਾਤਰ ਮੁਸ਼ਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ। ਇਸ ਤੋਂ ਇਲਾਵਾ ਰਹਿੰਦੀਆਂ […]









