ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਈਲਵਾਲ ਤੇ ਤੂੰਗਾਂ ‘ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
ਪਿੰਡ ਤੂੰਗਾਂ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਪੰਚਾਇਤ ਘਰ ਅਤੇ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, 15 ਮਈ: ਪਿੰਡ ਈਲਵਾਲ ਅਤੇ ਤੂੰਗਾਂ ਦੇ ਵਸਨੀਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ […]









