ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਸੌਂਪੇ ਨਿਯੁਕਤੀ-ਪੱਤਰ
ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 12 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ 35 ਕਲਰਕਾਂ […]
ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਸੌਂਪੇ ਨਿਯੁਕਤੀ-ਪੱਤਰ Read More »









