ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗ
ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਵਧਾਉਣ ਦੀ ਵੀ ਕੀਤੀ ਅਪੀਲ ਚੰਡੀਗੜ੍ਹ, 10 ਅਪ੍ਰੈਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਤੋਂ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ਵਿੱਚ ਕਣਕ ਖ਼ਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦੀ […]









