ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਢੈਂਠਲ ਵਿਖੇ ਭਾਖੜਾ ‘ਤੇ 4 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ
ਸਮਾਣਾ ਦੇ ਵਿਕਾਸ ਲਈ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਉਲੀਕੇ-ਜੌੜਾਮਾਜਰਾ -’70 ਸਾਲ ਪੁਰਾਣਾ ਪੁੱਲ ਨਵਾਂ ਬਣਨ ਨਾਲ ਇਲਾਕੇ ਦੇ 100 ਪਿੰਡਾਂ ਦੇ ਵਸਨੀਕਾਂ ਨੂੰ ਮਿਲੇਗਾ ਲਾਭ’ ਸਮਾਣਾ, 8 ਅਪ੍ਰੈਲ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸਮਾਣਾ ਦੇ ਪਿੰਡ ਢੈਂਠਲ ਵਿਖੇ ਭਾਖੜਾ ‘ਤੇ ਪੁੱਲ ਦੀ ਉਸਾਰੀ ਕਾਰਜ ਸ਼ੁਰੂ […]









