ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਜੂਨ ਪੰਜਾਬ ਦੇ ਮੁੱਖ ਮੰਤਰੀ ਸ. […]








