ਮੁੱਖ ਮੰਤਰੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਲਈ ਪੁਲਿਸ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਦੀ ਲੋੜ ਉਤੇ ਜ਼ੋਰ
ਪੁਲਿਸ ਦੀ ਕਾਰਜਪ੍ਰਣਾਲੀ ਵਿੱਚ ਵਿਆਪਕ ਸੁਧਾਰ ਸਮੇਂ ਦੀ ਲੋੜ ਬੱਚਿਆਂ ਤੇ ਔਰਤਾਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ ਨੰਬਰ 95177-95178 ਜਾਰੀ ਇਸ ਕਦਮ ਨੂੰ ‘ਨਵੇਂ ਯੁੱਗ ਦੀ ਸ਼ੁਰੂਆਤ’ ਦੱਸਿਆ ਐਸ.ਏ.ਐਸ. ਨਗਰ (ਮੋਹਾਲੀ), 28 ਮਾਰਚ ਪੁਲਿਸ ਬਲ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਉਪਰ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ […]









