ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]









