ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ
ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ • ਨਾਗਰਿਕਾਂ ਨੂੰ ਛੇਤੀ 40 ਤੋਂ ਵੱਧ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਮਿਲਣਗੀਆਂ: ਪ੍ਰਸ਼ਾਸਨਿਕ ਸੁਧਾਰ ਮੰਤਰੀ • ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸੇਵਾ ਕੇਂਦਰ ਨਵੇਂ ਆਪਰੇਟਰ ਨੂੰ ਤਬਦੀਲ ਕਰਨ ਸਮੇਂ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦੇਣ ਦੇ ਨਿਰਦੇਸ਼ ਚੰਡੀਗੜ੍ਹ, […]








