‘ਮਿਸ਼ਨ ਸਿਹਤਮੰਦ ਪੰਜਾਬ’: ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ‘ਚ ਨਵੇਂ ਆਈ.ਸੀ.ਯੂ. ਤੇ ਐਨ.ਆਈ.ਸੀ.ਯੂ ਦਾ ਕਰਨਗੇ ਉਦਘਾਟਨ-ਡਾ. ਬਲਬੀਰ ਸਿੰਘ
‘ਮਿਸ਼ਨ ਸਿਹਤਮੰਦ ਪੰਜਾਬ’: ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ‘ਚ ਨਵੇਂ ਆਈ.ਸੀ.ਯੂ. ਤੇ ਐਨ.ਆਈ.ਸੀ.ਯੂ ਦਾ ਕਰਨਗੇ ਉਦਘਾਟਨ-ਡਾ. ਬਲਬੀਰ ਸਿੰਘ -ਵੈਂਟੀਲੇਟਰ ਤੇ ਕਾਰਡੀਆਕ ਮਾਨੀਟਰ ਮਸ਼ੀਨਾਂ ਵਾਲੇ 66 ਨਵੇਂ ਬੈੱਡ ਮਰੀਜਾਂ ਦੀ ਸੇਵਾ ਲਈ ਤਿਆਰ -ਕਿਹਾ, ਪਹਿਲੇ ਪੜਾਅ ਤਹਿਤ 550 ਕਰੋੜ ਰੁਪਏ ਖ਼ਰਚਕੇ 19 ਜ਼ਿਲ੍ਹਾ ਹਸਪਤਾਲ, 6 ਸਬ ਡਵੀਜ਼ਨ […]









