ਚੰਡੀਗੜ੍ਹ

amritpal

ਹਲਕੇ ਦੇ ਮੁਦੇ ਚੁਕਣ ਤੋ ਰਿਹਾ ਹਾਂ ਵਾਂਝਾ : ਅੰਮ੍ਰਿਤਪਾਲ ਸਿੰਘ

ਚੰਡੀਗੜ੍ਹ, 16 ਦਸੰਬਰ : ਬੀਤੇ ਦਿਨੀ ਵੀਡਿਓ ਕਾਨਫਰਸਿੰਗ ਰਾਹੀ ਡਿਬਰੂਗੜ੍ਹ ਜੇਲ੍ਹ ਵਿੱਚ ਐੱਨਐੱਸਏ ਤਹਿਤ ਹਿਰਾਸਤ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਨੂੰ ਆਖਿਆ ਕਿ ਉਹ ਹਿਰਾਸਤ ਵਿਚ ਰਹਿਣ ਕਾਰਨ ਆਪਣੇ ਹਲਕੇ ਦੇ ਮੁਕੇ ਚਕਣ ਤੋ ਵਾਂਝਾ ਰਹਿ ਗਿਆ ਹੈ, ਜਿਸ ਕਾਰਨ ਹਲਕੇ ਦੇ ਵਿਕਾਸੀ ਅਤੇ ਜਨਤਕ ਕੰਮਕਾਜ ਲਗਭਗ ਠੱਪ ਹੋ ਚੁੱਕੇ ਹਨ। ਜਾਣਕਾਰੀ […]

ਹਲਕੇ ਦੇ ਮੁਦੇ ਚੁਕਣ ਤੋ ਰਿਹਾ ਹਾਂ ਵਾਂਝਾ : ਅੰਮ੍ਰਿਤਪਾਲ ਸਿੰਘ Read More »

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ: ਪੰਜਾਬ ’ਚ ਵੋਟਾਂ ਦੀ ਗਿਣਤੀ ਤੇਜੀ ਨਾਲ ਜਾਰੀ

ਚੰਡੀਗੜ੍ਹ, 16 ਦਸੰਬਰ : ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਸਵੇਰੇ 8 ਵਜੇ ਸੁਰੂ ਹੁੰਦਿਆਂ ਹੀ ਗਿਣਤੀ ਕੇਦਰਾਂ ਦੇ ਬਾਹਰ ਉਮੀਦਵਾਰਾਂ ਅਤੇ ਉਨਾ ਦੇ ਸਮਰਥਕਾਂ ਦੀਆਂ ਲੰਬੀਆਂ ਕਤਾਰਾਂ ਲਗ ਗਈਆਂ। ਇਸ ਦੌਰਾਨਗੱਡੀਆਂ ਦੇ ਕਾਫਲਿਆਂ ਨਾਲ ਲੰਬੀਆਂ ਲਾਈਨਾਂ ਤੇ ਜਾਮ ਵੀ ਲਗੇ ਦਿਖਾਈ ਦਿਤੇ। ਜਾਣਕਾਰੀ ਅਨੁਸਾਰ ਸੂਬ ਭਰ ਵਿੱਚ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ: ਪੰਜਾਬ ’ਚ ਵੋਟਾਂ ਦੀ ਗਿਣਤੀ ਤੇਜੀ ਨਾਲ ਜਾਰੀ Read More »

maan

ਸ਼ਹੀਦੀ ਸਭਾ ਲਈ ਵੱਡੇ ਪੱਧਰ ’ਤੇ ਤਿਆਰੀਆਂ : ਸੰਗਤ ਦੀ ਸੁਵਿਧਾ ਸਬ ਤੋਂ ਪਹਿਲਾਂ : ਮੁੱਖ ਮੰਤਰੀ

ਚੰਡੀਗੜ੍ਹ, 16 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੱਲਬਾਤ ਦੌਰਾਨ ਆਖਿਆ ਕਿ ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਕੁਰਬਾਨੀ ਨੂੰ ਨਮਨ ਕਰਨ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਲੱਖਾਂ ਦੀ ਸੰਗਤ ਲਈ ਪੰਜਾਬ ਸਰਕਾਰ ਵੱਲੋਂ ਜਿਥੇ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਉਥੇ

ਸ਼ਹੀਦੀ ਸਭਾ ਲਈ ਵੱਡੇ ਪੱਧਰ ’ਤੇ ਤਿਆਰੀਆਂ : ਸੰਗਤ ਦੀ ਸੁਵਿਧਾ ਸਬ ਤੋਂ ਪਹਿਲਾਂ : ਮੁੱਖ ਮੰਤਰੀ Read More »

majithia

ਬਿਕਰਮ ਮਜੀਠੀਆ ਨੇ ਕੀਤਾ ਸੁਪਰੀਮ ਕੋਰਟ ਵੱਲ ਰੁਖ : ਕੀਤੀ ਜ਼ਮਾਨਤ ਲਈ ਅਪੀਲ

ਨਵੀਂ ਦਿੱਲੀ, 16 ਦਸੰਬਰ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਹਿਰਾਸਤ ਵਿੱਚ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਜਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਰੱਦ

ਬਿਕਰਮ ਮਜੀਠੀਆ ਨੇ ਕੀਤਾ ਸੁਪਰੀਮ ਕੋਰਟ ਵੱਲ ਰੁਖ : ਕੀਤੀ ਜ਼ਮਾਨਤ ਲਈ ਅਪੀਲ Read More »

amritpal

ਐੱਨਐੱਸਏ ਹਿਰਾਸਤ : ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਕੋਲ ਸ਼ਿਕਾਇਤ ਕੀਤੀ

ਦਿੱਲੀ, 16 ਦਸੰਬਰ : ਨੈਸ਼ਨਲ ਸਕਿਓਰਿਟੀ ਐਕਟ (NSA) ਅਧੀਨ ਹਿਰਾਸਤ ਵਿੱਚ ਰਹਿ ਰਹੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਸਾਹਮਣੇ ਪੇਸ਼ ਕੀਤਾ ਗਿਆ, ਜਿਥੇ ਉਨਾ ਹਾਈਕੋਰਟ ਕੋਲ ਆਪਣੀ ਸਿ਼ਕਾਇਤ ਦਰਜ ਕਰਵਾਈ ਹੈ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਸੁਚਿਤ

ਐੱਨਐੱਸਏ ਹਿਰਾਸਤ : ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਕੋਲ ਸ਼ਿਕਾਇਤ ਕੀਤੀ Read More »

cm

ਗੈਗਸਟਰਵਾਦ : ਪੁਰਾਣੀਆਂ ਸਰਕਾਰਾਂ ਦੀ ਨੀਤੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਮੁੱਖ ਮੰਤਰੀ

ਚੰਡੀਗੜ੍ਹ, 16 ਦਸੰਬਰ : ਪੰਜਾਬ ਅੰਦਰ ਵਧ ਰਹੇ ਗੈਗਸਟਰਵਾਦ ਉਪਰ ਅੱਜ ਮੁੱਖ ਮੰਤਰੀ ਪੰਜਾਬ ਨੇ ਪਿਛਲੀਆਂ ਸਰਕਾਰਾਂ ਉਪਰ ਤਿੱਖਾ ਹਮਲਾ ਕੀਤਾ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਸ਼ਾਸਨ ਦੌਰਾਨ ਗੈਂਗਸਟਰ ਸਭਿਆਚਾਰ ਨੂੰ ਪਲਣ

ਗੈਗਸਟਰਵਾਦ : ਪੁਰਾਣੀਆਂ ਸਰਕਾਰਾਂ ਦੀ ਨੀਤੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ: ਮੁੱਖ ਮੰਤਰੀ Read More »

rana

ਸੋਹਾਣਾ ਕਬੱਡੀ ਟੂਰਨਾਮੈਂਟ ਕਤਲ ਮਾਮਲਾ: ਪੁਲੀਸ ਵੱਲੋਂ ਦੋ ਸ਼ੂਟਰਾਂ ਦੀ ਪਛਾਣ

ਮੁਹਾਲੀ, 16 ਦਸੰਬਰ : ਸੋਹਾਣਾ ਵਿੱਚ ਸੋਮਵਾਰ ਸ਼ਾਮ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਵੱਡਾ ਖੁਲਾਸਾ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਅੱਜ ਐਸਐਸਪੀ ਨੇ ਦੱਸਿਆ ਕਿ ਰਾਣਾ ਬਲਾਚੌਰੀਆ ਦਾ ਕਿਸੇ ਵੀ ਤਰ੍ਹਾਂ ਦਾ ਅਪਰਾਧਿਕ ਪਿਛੋਕੜ ਨਹੀਂ ਸੀ। ਪੁਲੀਸ ਜਾਂਚ ਅਨੁਸਾਰ ਇਹ

ਸੋਹਾਣਾ ਕਬੱਡੀ ਟੂਰਨਾਮੈਂਟ ਕਤਲ ਮਾਮਲਾ: ਪੁਲੀਸ ਵੱਲੋਂ ਦੋ ਸ਼ੂਟਰਾਂ ਦੀ ਪਛਾਣ Read More »

jaat

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਮਿਲਿਆ ਨਵਾਂ ਜੋਸ਼, ਗਾਇਕ ਸ਼ਿਵਾਏ ਦਾ ਗਾਣਾ ਰਿਲੀਜ਼

ਪਟਿਆਲਾ 16 ਦਸੰਬਰ – ਪੰਜਾਬੀ ਸੰਗੀਤ ਜਗਤ ਵਿੱਚ ਇੱਕ ਹੋਰ ਨਵਾਂ ਅਤੇ ਜੋਸ਼ ਭਰਿਆ ਗੀਤਕਾਰ ਸ਼ਾਮਲ ਹੋ ਗਿਆ ਹੈ। ਉਭਰਦੇ ਹੋਏ ਗਾਇਕ ਸ਼ਿਵਾਏ ਵੱਲੋਂ ਗਾਇਆ ਗਿਆ ਨਵਾਂ ਪੰਜਾਬੀ ਗਾਣਾ “ਵੇਲੀ ਜੱਟ” ਅੱਜ ਦਰਸ਼ਕਾਂ ਲਈ ਰਿਲੀਜ਼ ਕਰ ਦਿੱਤਾ ਗਿਆ ਹੈ। ਇਹ ਗਾਣਾ ਯੂਟਿਊਬ ਚੈਨਲ “ਸ਼ਿਵਾਏ ਬੀਟਜ਼” ’ਤੇ ਜਾਰੀ ਕੀਤਾ ਗਿਆ ਹੈ, ਜਿਸਨੂੰ ਸੰਗੀਤ ਪ੍ਰੇਮੀਆਂ ਵੱਲੋਂ ਚੰਗੀ

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਮਿਲਿਆ ਨਵਾਂ ਜੋਸ਼, ਗਾਇਕ ਸ਼ਿਵਾਏ ਦਾ ਗਾਣਾ ਰਿਲੀਜ਼ Read More »

ਠੰਢ ਦੇ ਚਲਦੇ ਪੰਜਾਬ ਸਰਕਾਰ ਨੇ 24 ਤੋ ਛੁਟੀਆਂ ਦਾ ਕੀਤਾ ਐਲਾਨ

ਚੰਡੀਗੜ੍ਹ , 15 ਦਸੰਬਰ : ਪੰਜਾਬ ਵਿੱਚ ਵੱਧ ਰਹੀ ਕੜਾਕੇ ਦੀ ਠੰਢ ਨੂੰ ਦੇਖਦਿਆਂ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਸਰਦੀ ਦੀ ਆਮਦ ਨੂੰ ਦੇਖਦੇ ਹੋਏ ਆਦੇਸ ਕੀਤੇ ਹਨ ਕਿ ਰਾਜ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ 24 ਦਸੰਬਰ ਤੋਂ

ਠੰਢ ਦੇ ਚਲਦੇ ਪੰਜਾਬ ਸਰਕਾਰ ਨੇ 24 ਤੋ ਛੁਟੀਆਂ ਦਾ ਕੀਤਾ ਐਲਾਨ Read More »

winter

ਧੁੰਦ ਨੇ ਵਾਹਨਾਂ ਦੀ ਗਤੀ ਕੀਤੀ ਧੀਮੀ, ਵਿਜੀਬਿਲਟੀ ਹੋਈ ਜੀਰੋ

ਚੰਡੀਗੜ, 14 ਦਸੰਬਰ : ਦਸੰਬਰ ਮਹੀਨਾ ਸ਼ੁਰੂ ਹੋਣ ਨਾਲ ਹੀ ਉੱਤਰੀ ਭਾਰਤ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅਤੇ ਦੇਰ ਸ਼ਾਮ ਪੈ ਰਹੀ ਘਣੀ ਧੁੰਦ ਕਾਰਨ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਦੀ ਚਾਦਰ ਕਾਰਨ ਵਿਜੀਬਿਲਟੀ ਘੱਟ ਹੋਣ ਨਾਲ ਸੜਕਾਂ

ਧੁੰਦ ਨੇ ਵਾਹਨਾਂ ਦੀ ਗਤੀ ਕੀਤੀ ਧੀਮੀ, ਵਿਜੀਬਿਲਟੀ ਹੋਈ ਜੀਰੋ Read More »

Scroll to Top