ਚੰਡੀਗੜ੍ਹ

sanjeev

ਮੰਤਰੀ ਸੰਜੀਵ ਅਰੋੜਾ ਦੇ ਸਰਕਾਰੀ ਰਿਹਾਇਸ਼ ਤੇ ਹੋਰ ਟਿਕਾਣਿਆਂ ‘ਤੇ ਈਡੀ ਦੀ ਰੇਡ

ਚੰਡੀਗੜ੍ਹ, 9 ਮਈ 2026 : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰ ਸਮੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਸਰਕਾਰੀ ਰਿਹਾਇਸ ਅਤੇ ਹੋਰ ਕਈ ਟਿਕਾਣਿਆਂ ਉਪਰ ਰੇਡਾਂ ਕੀਤੀਆਂ ਹਨ, ਜਿਸ ਕਾਰਨ ਇਲਾਕੇ ਅੰਦਰ ਚਰਚਾ ਦਾ ਮਾਹੌਲ ਬਣਿਆ ਪਿਆ ਹੈ। ਜਾਣਕਾਰੀ ਦੇ ਅਨੁਸਾਰ ਈਡੀ ਵਲੋ ਕੀਤੀ ਛਾਪੇਮਾਰੀ ਦੌਰਾਨ ਅਧਿਕਾਰੀਆਂ ਵੱਲੋਂ ਘਰ ਅਤੇ ਹੋਰ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ […]

ਮੰਤਰੀ ਸੰਜੀਵ ਅਰੋੜਾ ਦੇ ਸਰਕਾਰੀ ਰਿਹਾਇਸ਼ ਤੇ ਹੋਰ ਟਿਕਾਣਿਆਂ ‘ਤੇ ਈਡੀ ਦੀ ਰੇਡ Read More »

rajpal

ਪੰਜਾਬ ਲੋਕ ਭਵਨ ‘ਚ ਰਾਜਪਾਲ ਕਟਾਰੀਆ ਨੇ ਸਤਿਗੁਰੂ ਉਦੈ ਸਿੰਘ ਜੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 8 ਮਈ 2026 : ਪੰਜਾਬ ਲੋਕ ਭਵਨ ਵਿੱਚ ਅੱਜ ਇੱਕ ਵਿਸ਼ੇਸ਼ ਅਧਿਆਤਮਿਕ ਮੁਲਾਕਾਤ ਦੌਰਾਨ ਸਤਿਗੁਰੂ ਉਦੈ ਸਿੰਘ ਜੀ ਅਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ।ਇਸ ਮੌਕੇ ਸਤਿਗੁਰੂ ਉਦੈ ਸਿੰਘ ਜੀ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ

ਪੰਜਾਬ ਲੋਕ ਭਵਨ ‘ਚ ਰਾਜਪਾਲ ਕਟਾਰੀਆ ਨੇ ਸਤਿਗੁਰੂ ਉਦੈ ਸਿੰਘ ਜੀ ਨਾਲ ਕੀਤੀ ਮੁਲਾਕਾਤ Read More »

arti

ਟੀਬੀ ਵਿਰੁੱਧ ਚਲਾਈ ਮੁਹਿੰਮ ਨੂੰ ਮਿਲ ਰਹੀ ਹੈ ਵੱਡੀ ਸਫਲਤਾ : ਆਰਤੀ ਰਾਓ

ਚੰਡੀਗੜ੍ਹ, 8 ਮਈ 2026 : ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਹਰਿਆਣਾ ਵਿਚ ਟੀਬੀ ਵਿਰੁੱਧ ਚਲਾਈ ਮੁਹਿੰਮ ਨੂੰ ਵੱਡੀ ਸਫਲਤਾ ਮਿਲ ਰਹੀ ਹੈ। ਉਨਾ ਦਸ‌ਿਆ ਕਿ 24 ਮਾਰਚ 2026 ਨੂੰ ਵਿਸ਼ਵ ਟੀਬੀ ਦਿਵਸ ਮੌਕੇ ਸ਼ੁਰੂ ਕੀਤੀ ਗਈ 100 ਦਿਨਾਂ ਦੀ ਟੀਬੀ ਉਨਮੂਲਨ ਮੁਹਿੰਮ ਦੇ ਦੂਜੇ ਪੜਾਅ ਦੀ 30 ਦਿਨਾਂ ਦੀ

ਟੀਬੀ ਵਿਰੁੱਧ ਚਲਾਈ ਮੁਹਿੰਮ ਨੂੰ ਮਿਲ ਰਹੀ ਹੈ ਵੱਡੀ ਸਫਲਤਾ : ਆਰਤੀ ਰਾਓ Read More »

somnath

ਹਰਿਆਣਾ ‘ਚ 11 ਮਈ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਸੋਮਨਾਥ ਸਵਾਭੀਮਾਨ ਪਰਵ’, ਤਿਆਰੀਆਂ ਤੇਜ਼

ਚੰਡੀਗੜ੍ਹ, 08 ਮਈ 2026: ਹਰਿਆਣਾ ‘ਚ 11 ਮਈ ਨੂੰ ‘ਸੋਮਨਾਥ ਸਵਾਭੀਮਾਨ ਪਰਵ’ ਧੂਮਧਾਮ ਨਾਲ ਮਨਾਇਆ ਜਾਵੇਗਾ, ਜਿਸਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਪਣੀਆਂ ਤਿਆਰੀਆਂ ਵੀ ਤੇਜ ਕਰ ਦਿਤੀਆਂ ਹਨ। ਦਸ ਦਈਏ ਕਿ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ ਖੁਲਰ ਨੇ ਨਵੀਂ ਦਿੱਲੀ ਸਥਿਤ Haryana Bhavan ਤੋਂ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਕੇ

ਹਰਿਆਣਾ ‘ਚ 11 ਮਈ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਸੋਮਨਾਥ ਸਵਾਭੀਮਾਨ ਪਰਵ’, ਤਿਆਰੀਆਂ ਤੇਜ਼ Read More »

cm

ਪੰਜਾਬ ਅੰਦਰ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਨੇ ਭਾਜਪਾ ਤੇ ਲਾਏ ਦੋਸ਼

ਚੰਡੀਗੜ੍ਹ, 06 ਮਈ 2026 : ਪੰਜਾਬ ਅੰਦਰ ਹੋਏ ਧਮਾਕਿਆਂ ਕਾਰਨ ਜਿਥੇ ਲੋਕਾਂ ਅੰਦਰ ਭਾਰੀ ਡਰ ਤੇ ਸਹਿਮ ਹੈ, ਉਥੇ ਇਸਨੂੰ ਲੈ ਕੇ ਸਿਆਸਤ ਪੂਰੀਤਰ੍ਹਾ ਗਰਮਾ ਗਈ ਹੈ। ਇਨਾ ਧਮਾਕਿਆਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਹੋਏ ਧਮਾਕੇ ਨੂੰ ਲੈ ਕੇ ਭਾਜਪਾ ‘ਤੇ ਤਿੱਖੇ ਇਲਜ਼ਾਮ ਲਗਾਏ ਹਨ। ਮੁੱਖ

ਪੰਜਾਬ ਅੰਦਰ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਨੇ ਭਾਜਪਾ ਤੇ ਲਾਏ ਦੋਸ਼ Read More »

crime

ਮੋਹਾਲੀ ‘ਚ ਬੇਅਦਬੀ ਦੀ ਘਟਨਾ : ਲੋਕਾਂ ਅੰਦਰ ਭਾਰੀ ਰੋਸ਼ : ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

ਮੋਹਾਲੀ, 06 ਮਈ 2026 : ਮੋਹਾਲੀ ਵਿੱਚ ਬੇਅਦਬੀ ਦੀ ਇਕ ਸੰਵੇਦਨਸ਼ੀਲ ਘਟਨਾ ਸਾਹਮਣੇ ਆਉਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ, ਜਿਸ ਕਾਰਨ ਲੋਕਾਂ ਅੰਦਰ ਭਾਂਰੀ ਰੋਸ ਤੇ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਵਲੋ ਦੋਸ਼ੀਆਂ ਦੀ ਗ੍ਰਿਫਤਾਰੀ ਤੁਰੰਤ ਕਰਨ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ਏਅਰਪੋਰਟ ਰੋਡ ‘ਤੇ ਸੋਹਾਣਾ ਸਾਹਿਬ

ਮੋਹਾਲੀ ‘ਚ ਬੇਅਦਬੀ ਦੀ ਘਟਨਾ : ਲੋਕਾਂ ਅੰਦਰ ਭਾਰੀ ਰੋਸ਼ : ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ Read More »

maan

ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰਾਂ ਦੇ ਦਲ-ਬਦਲ ਨੂੰ ਸੰਵਿਧਾਨਕ ਮਰਯਾਦਾਵਾਂ ਦੇ ਖਿਲਾਫ ਦਿੱਤਾ ਕਰਾਰ

ਚੰਡੀਗੜ, 05 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਕੁੱਝ ਦਿਨ ਪਹਿਲਾਂ ਰਾਜ ਸਭਾ ਮੈਬਰਾਂ ਦੇ ਦਲ ਬਦਲ ਨੂੰ ਸੰਵਿਧਾਨਕ ਮਰਯਾਦਾਵਾਂ ਦੇ ਖਿਲਾਫ ਕਰਾਰ ਦਿੱਤਾ ਹੈ। ਉਨਾ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਜਾਣ ਦੇ ਮਾਮਲੇ ਨੂੰ

ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰਾਂ ਦੇ ਦਲ-ਬਦਲ ਨੂੰ ਸੰਵਿਧਾਨਕ ਮਰਯਾਦਾਵਾਂ ਦੇ ਖਿਲਾਫ ਦਿੱਤਾ ਕਰਾਰ Read More »

accident

ਕੇਐਮਪੀ ਐਕਸਪ੍ਰੈਸਵੇਅ ‘ਤੇ ਹੋਇਆ ਭਿਆਨਕ ਸੜਕ ਹਾਦਸਾ, ਪੰਜ ਪੁਲਸ ਮੁਲਾਜਮਾਂ ਦੀ ਹੋਈ ਮੌਤ

ਹਰਿਆਣਾ, 05 ਮਈ 2026 : ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਕੁੰਡਲੀ-ਮਾਨੇਸਰ-ਪਲਵਲ ਕੇਐਮਪੀ ਐਕਸਪ੍ਰੈਸਵੇਅ ਤੇ ਹੋਏ ਭਿਆਨਕ ਸੜਕ ਹਾਦਸੇ ਵਿਚ ਪੰਜ ਪੁਲਸ ਮੁਲਾਜ਼ਮਾਂ ਦੀ ਦੁਖਦ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਰਾਹਤ ਟੀਮਾਂ ਤੁਰੰਤ ਮੌਕੇ ਤੇ ਪਹੁੰਚ ਗਈਆਂ। ਜਾਣਕਾਰੀ ਅਨੁਸਾਰ ਇਹ ਹਾਦਸਾ ਤਾਵੜੂ ਸਦਰ ਥਾਣਾ ਖੇਤਰ ਵਿੱਚ ਧੁਲਾਵਤ ਟੋਲ

ਕੇਐਮਪੀ ਐਕਸਪ੍ਰੈਸਵੇਅ ‘ਤੇ ਹੋਇਆ ਭਿਆਨਕ ਸੜਕ ਹਾਦਸਾ, ਪੰਜ ਪੁਲਸ ਮੁਲਾਜਮਾਂ ਦੀ ਹੋਈ ਮੌਤ Read More »

crime

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਪਟਿਆਲਾ, 4 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ Read More »

bittu

ਬੰਗਾਲ ਦੀ ਤਰ੍ਹਾ ਪੰਜਾਬ ਅੰਦਰ ਵੀ ਭਾਜਪਾ ਦਾ ਚਲੇਗਾ ਜਾਦੂ : ਰਵਨੀਤ ਬਿੱਟੂ

ਨਵੀਂ ਦਿੱਲੀ, 04 ਮਈ 2026 : ਕੇਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਜਿਸ ਤਰ੍ਹਾ ਪੱਛਮੀ ਬੰਗਾਲ ਅੰਦਰ ਭਾਜਪਾ ਦਾ ਜਾਦੂ ਚਲਿਆ ਹੈ, ਹੁਣ ਉਸੇ ਤਰ੍ਹਾਂ ਪੰਜਾਬ ਅੰਦਰ ਵੀ ਭਾਜਪਾ ਆਪਣਾ ਜਾਦੂ ਦਿਖਾਵੇਗੀ। ਉਨਾ ਕਿਹਾ ਕਿ ਬੰਗਾਲ ਦੇ ਵੋਟਰਾਂ ਨੇ ਮਾਫੀਆ ਰਾਜ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਪੱਸ਼ਟ ਫੈਸਲਾ

ਬੰਗਾਲ ਦੀ ਤਰ੍ਹਾ ਪੰਜਾਬ ਅੰਦਰ ਵੀ ਭਾਜਪਾ ਦਾ ਚਲੇਗਾ ਜਾਦੂ : ਰਵਨੀਤ ਬਿੱਟੂ Read More »

Scroll to Top