ਚੰਡੀਗੜ੍ਹ

vikram

ਆਮਦਨ ਤੋਂ ਵੱਧ ਜਾਇਦਾਦ ਕੇਸ : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ, 5 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਅਤੇ ਮਨੀ ਲਾਂਡਰਿੰਗ ਕੇਸ ਵਿੱਚ ਦਾਇਰ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਇਸ ਵੇਲੇ ਪਟਿਆਲਾ ਦੀ ਨਵੀਂ ਨਾਭਾ ਜੇਲ੍ਹ ਵਿਚ ਬੰਦ ਹੈ। […]

ਆਮਦਨ ਤੋਂ ਵੱਧ ਜਾਇਦਾਦ ਕੇਸ : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ Read More »

modi

ਰੂਸ–ਭਾਰਤ ਪਰਮਾਣੂ ਸਹਿਯੋਗ ’ਤੇ ਨਵੇਂ ਐਮਓਯੂ ਨੂੰ ਹਰੀ ਝੰਡੀ

ਮਾਸਕੋ, 3 ਦਸੰਬਰ : ਰੂਸੀ ਕੈਬਨਿਟ ਨੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ 4–5 ਦਸੰਬਰ ਨੂੰ ਨਿਧਾਰਤ ਭਾਰਤ ਯਾਤਰਾ ਤੋਂ ਪਹਿਲਾਂ ਭਾਰਤ ਨਾਲ ਸਿਵਲ ਪਰਮਾਣੂ ਊਰਜਾ ਖੇਤਰ ਵਿੱਚ ਸਹਿਯੋਗ ਵਧਾਉਣ ਲਈ ਇੱਕ ਨਵੇਂ ਸਮਝੌਤਾ ਯਾਦਦਾਸ਼ਤ (ਐਮਓਯੂ) ਨੂੰ ਮੰਜ਼ੂਰੀ ਦੇ ਦਿੱਤੀ ਹੈ। ਦਸ ਦਈਏ ਕਿ ਕ੍ਰੈਮਲਿਨ ਦੇ ਬੁਲਾਰੇ ਦਮਿਤਰੀ ਪੈਸਕੋਵ ਨੇ ਭਾਰਤੀ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ

ਰੂਸ–ਭਾਰਤ ਪਰਮਾਣੂ ਸਹਿਯੋਗ ’ਤੇ ਨਵੇਂ ਐਮਓਯੂ ਨੂੰ ਹਰੀ ਝੰਡੀ Read More »

goldy

ਪੈਰੀ ਹੱਤਿਆਕਾਂਡ : ਬਿਸ਼ਨੋਈ ਨੇ ਕੀਤੀ ਯਾਰ ਮਾਰ : ਗੋਲਡੀ ਬਰਾੜ

ਚੰਡੀਗੜ੍ਹ, 2 ਨਵੰਬਰ : ਬੀਤੇ ਦਿਨੀ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੀ ਹੱਤਿਆ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੋਹ ਵੱਲੋਂ ਲੈਣ ਤੋ ਬਾਅਦ ਹੁਣ ਗੈਗਸਟਰ ਗੋਲਡੀ ਬਰਾੜ ਨੇ ਇਸ ਉਪਰ ਭਾਵੁਕ ਆਡੀਓ ਜਾਰੀ ਕਰਦਿਆਂ ਲਾਰੇਸ ਬਿਸ਼ਨੋਈ ਉਪਰ ਯਾਰ ਮਾਰ ਦੇ ਦੋਸ਼ ਲਗਾਏ ਹਨ। ਜਿਕਰਯੋਗ ਹੈ ਕਿ ਆਪਣੇ ਆਡੀਓ ਸੁਨੇਹੇ ਵਿੱਚ ਗੋਲਡੀ ਬਰਾੜ ਨੇ ਇਹ ਵੀ ਕਿਹਾ ਕਿ

ਪੈਰੀ ਹੱਤਿਆਕਾਂਡ : ਬਿਸ਼ਨੋਈ ਨੇ ਕੀਤੀ ਯਾਰ ਮਾਰ : ਗੋਲਡੀ ਬਰਾੜ Read More »

cm

ਸਰਹੱਦੀ ਜ਼ਿਲ੍ਹਿਆਂ ’ਚ ਡਾਕਟਰਾਂ ਅਤੇ ਅਧਿਆਪਕਾਂ ਲਈ ਵਿਸ਼ੇਸ਼ ਭੱਤਾ ਨੀਤੀ ਤਿਆਰ ਹੋਵੇਗੀ

ਚੰਡੀਗੜ, 28 ਨਵੰਬਰ : ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਿਹਤ ਅਤੇ ਸਿੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਉਥੇ ਡਾਕਟਰਾਂ ਅਤੇ ਅਧਿਆਪਕਾਂ ਦੀ ਤਾਇਨਾਤੀ ਲਈ ਨਵੀਂ ਨੀਤੀ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ। ਮੁਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵੀਰਵਾਰ ਨੂੰ ਹੋਈ ਕੈਬਿਨੇਟ ਮੀਟਿੰਗ ਵਿੱਚ ਇਹ ਮਤਾ ਪ੍ਰਸਤਾਵ ਪਾਸ

ਸਰਹੱਦੀ ਜ਼ਿਲ੍ਹਿਆਂ ’ਚ ਡਾਕਟਰਾਂ ਅਤੇ ਅਧਿਆਪਕਾਂ ਲਈ ਵਿਸ਼ੇਸ਼ ਭੱਤਾ ਨੀਤੀ ਤਿਆਰ ਹੋਵੇਗੀ Read More »

amritpal

ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਆਰਜ਼ੀ ਪੈਰੋਲ ਦੀ ਫਿਰ ਮੰਗ

ਚੰਡੀਗੜ, 28 ਨਵੰਬਰ : ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਵੀਰਵਾਰ ਨੂੰ ਦੁਬਾਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖਟਖਟਾਇਆ ਹੈ, ਜਿਸ ਵਿੱਚ ਉਸਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਾਜ਼ਰੀ ਲਈ ਆਰਜ਼ੀ ਪੈਰੋਲ ਦੇਣ ਦੀ ਮੰਗ ਕੀਤੀ ਹੈ। ਉਸਦੀ ਸੰਸਦ ਹਾਜ਼ਰੀ ਤੋਂ ਪੰਜਾਬ ਸਰਕਾਰ ਵੱਲੋਂ ਕੀਤੀ ਮਨਾਹੀ ਨੂੰ ਚੁਣੌਤੀ ਦਿੰਦਿਆਂ, ਇਸ ਪਟੀਸ਼ਨ ’ਤੇ

ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਆਰਜ਼ੀ ਪੈਰੋਲ ਦੀ ਫਿਰ ਮੰਗ Read More »

court

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ

ਪਟਿਆਲਾ, 26 ਨਵੰਬਰ :  26 ਨਵੰਬਰ 1949 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਮਨਾਉਂਦੇ ਹੋਏ ਤੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਨਿਆਂਪਾਲਿਕਾ ਦੀ ਵਚਨਬੱਧਤਾ ਨੂੰ ਦੁਹਰਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਵਤਾਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ। ਸੰਵਿਧਾਨ ਦੀ ਪ੍ਰਸਤਾਵਨਾ ਦੇ ਪੜ੍ਹਨ ਪੜ੍ਹਕੇ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ Read More »

maan

ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ ਵਿਸਵ ਪੱਧਰੀ ਯੂਨੀਵਰਸਿਟੀ : ਮਾਨ

  ਚੰਡੀਗੜ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਥੇ ਤਿੰਨ ਵੱਡੇ ਸ਼ਹਿਰਾਂ ਨੂੰ ਪਵਿਤਰ ਸ਼ਹਿਰ ਹੋਣ ਦਾ ਦਰਜਾ ਦਿਤਾ ਹੈ, ਉੱਥੇ ਉਨਾ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣੇਗੀ। ਉਨ੍ਹਾਂ ਐਲਾਨ ਕੀਤਾ ਹੈ ਕਿ ਸੂਬੇ ਦੇ ਤਿੰਨ ਸ਼ਹਿਰਾਂ

ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ ਵਿਸਵ ਪੱਧਰੀ ਯੂਨੀਵਰਸਿਟੀ : ਮਾਨ Read More »

cm

ਪੰਜਾਬ ਵਿਧਾਨ ਸਭਾ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ

ਆਨੰਦਪੁਰ ਸਾਹਿਬ, 25 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਯਾਦਗਾਰ ਮੌਕੇ ਚੰਡੀਗੜ੍ਹ ਤੋਂ ਬਾਹਰ ਆਨੰਦਪੁਰ ਸਾਹਿਬ ਵਿੱਚ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਅੱਗੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨ ਕਰਨ ਲਈ ਮਤਾ ਪੇਸ਼ ਕੀਤੀ, ਜੋ ਸਾਰੀਆਂ ਪਾਰਟੀਆਂ ਨੇ ਇਕਸਰ ਹੋ ਕੇ ਪਾਸ ਕੀਤੀ। ਆਨੰਦਪੁਰ ਸਾਹਿਬ ਨੂੰ ਨਵੇਂ ਜ਼ਿਲ੍ਹਾ ਬਣਾਉਣ

ਪੰਜਾਬ ਵਿਧਾਨ ਸਭਾ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ Read More »

raja

ਰਾਜਾ ਵੜਿੰਗ ਮਾਮਲੇ ਵਿਚ ਹਾਈਕੋਰਟ ਨੇ ਐਸਸੀ ਕਮਿਸ਼ਨ ਨੂੰ ਦਖਲ ਤੋ ਰੋਕਿਆ

ਚੰਡੀਗੜ, 21 ਨਵੰਬਰ : ਤਰਨ ਤਾਰਨ ਦੀ ਲੰਘੀ ਉਪ-ਚੋਣ ਦੌਰਾਨ ਜਿੱਥੇ 2 ਨਵੰਬਰ ਨੂੰ ਚੋਣ ਪ੍ਰਚਾਰ ਦੌਰਾਨ ਕਾਂਗਰਸ ਨੇਤਾ ਰਾਜਾ ਵੜਿੰਗ ਵੱਲੋਂ ਮਰਹੂਮ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕਥਿਤ ਤੌਰ ’ਤੇ ਅਪਮਾਨਜਨਕ ਅਤੇ ਜਾਤੀ ਸਬੰਧੀ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਬਿਆਨ ’ਤੇ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੜਾ ਰਵੱਈਆ ਅਖ਼ਤਿਆਰ ਕਰਦੇ ਹੋਏ ਵੜਿੰਗ ਨੂੰ

ਰਾਜਾ ਵੜਿੰਗ ਮਾਮਲੇ ਵਿਚ ਹਾਈਕੋਰਟ ਨੇ ਐਸਸੀ ਕਮਿਸ਼ਨ ਨੂੰ ਦਖਲ ਤੋ ਰੋਕਿਆ Read More »

sarchand

ਪੰਜਾਬ ਯੂਨੀਵਰਸਿਟੀ ਨੂੰ 22 ਨਵੰਬਰ ਵਾਲੀ ਕਾਨਫ਼ਰੰਸ ਤੁਰੰਤ ਰੱਦ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 21 ਨਵੰਬਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ 22 ਨਵੰਬਰ 2025 ਨੂੰ “ਗੁਰੂ ਨਾਨਕ ਰੀਸਰਚ ਇੰਸਟੀਚਿਊਟ, ਬਰਮਿੰਘਮ (ਯੂ.ਕੇ.)” ਦੇ ਬੈਨਰ ਹੇਠ ਵਿਵਾਦਪੂਰਨ ਵਿਅਕਤੀ ਹਰਜਿੰਦਰ ਸਿੰਘ ਦਿਲਗੀਰ ਵੱਲੋਂ ਆਯੋਜਿਤ ਕੀਤੀ ਜਾ ਰਹੀ ਕਾਨਫ਼ਰੰਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਹਨਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ

ਪੰਜਾਬ ਯੂਨੀਵਰਸਿਟੀ ਨੂੰ 22 ਨਵੰਬਰ ਵਾਲੀ ਕਾਨਫ਼ਰੰਸ ਤੁਰੰਤ ਰੱਦ ਕਰਨ ਦੀ ਕੀਤੀ ਮੰਗ Read More »

Scroll to Top