ਚੰਡੀਗੜ੍ਹ

cm maan

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਪਟਿਆਲਾ; 6 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ ‘ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ Read More »

cm saini2

ਡੀਸੀਆਰਯੂਐਸਟੀ ਕਨਵੋਕੇਸ਼ਨ ‘ਚ ਸੀਐਮ ਸੈਣੀ ਦਾ ਸੰਬੋਧਨ, ਸਫਲਤਾ ਨੂੰ ਦੱਸਿਆ ਇਤਿਹਾਸਕ ਪਲ

ਚੰਡੀਗੜ੍ਹ, 7 ਅਪ੍ਰੈਲ 2026 : ਹਰਿਆਣਾ ਦੇ ਪ੍ਰਮੁੱਖ ਤਕਨੀਕੀ ਸਿੱਖਿਆ ਸੰਸਥਾਨ ਦੇ ਇਕ ਕਨਵੋਕੇਸ਼ਨ ਸਮਾਗਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਦਿਨ ਨੂੰ ਯੂਨੀਵਰਸਿਟੀ ਅਤੇ ਵਿਦਿਆਰਥੀਆਂ ਦੋਵਾਂ ਲਈ ਵਿਸ਼ੇਸ਼ ਮਹੱਤਤਾ ਵਾਲਾ ਕਰਾਰ ਦਿੱਤਾ। ਉਨ੍ਹਾਂ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਦੇਸ਼ ਦੇ ਉਪ ਰਾਸ਼ਟਰਪਤੀ ਸੀਪੀ ਰਾਧਾ ਕ੍ਰਿਸ਼ਨ ਦਾ ਸਨਮਾਨ ਨਾਲ ਸਵਾਗਤ ਕੀਤਾ,

ਡੀਸੀਆਰਯੂਐਸਟੀ ਕਨਵੋਕੇਸ਼ਨ ‘ਚ ਸੀਐਮ ਸੈਣੀ ਦਾ ਸੰਬੋਧਨ, ਸਫਲਤਾ ਨੂੰ ਦੱਸਿਆ ਇਤਿਹਾਸਕ ਪਲ Read More »

cm saini

ਲੰਬਿਤ ਤਾਤੀਮਾ ਮਾਮਲਿਆਂ ‘ਤੇ ਸਖ਼ਤ ਰੁਖ, ਸੀਐਮ ਨਾਇਬ ਸੈਣੀ ਨੇ ਦਿੱਤੇ ਤੁਰੰਤ ਨਿਪਟਾਰੇ ਦੇ ਹੁਕਮ

ਚੰਡੀਗੜ੍ਹ, 7 ਅਪ੍ਰੈਲ 2026 : ਪ੍ਰਸ਼ਾਸਕੀ ਕਾਰਗੁਜ਼ਾਰੀ ਨੂੰ ਤੇਜ਼ ਕਰਨ ਵੱਲ ਵੱਡਾ ਕਦਮ ਚੁੱਕਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜ ਭਰ ਵਿੱਚ ਪੈਂਡਿੰਗ ਪਏ ਤਾਤੀਮਾ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਹਰਿਆਣਾ ਸਟੇਟ ਇੰਡਸਟਰੀਅਲ ਅਤੇ ਇਨਫਰਾਸਟਰਕਚਰ ਕਾਰਪੋਰੇਸਂਨ ਅਤੇ ਹਰਿਆਣਾ ਸਹਿਰੀ ਵਿਕਾਸ ਪ੍ਰਾਧਿਕਰਨ ਦੇ ਅਧਿਕਾਰੀਆਂ ਨੂੰ

ਲੰਬਿਤ ਤਾਤੀਮਾ ਮਾਮਲਿਆਂ ‘ਤੇ ਸਖ਼ਤ ਰੁਖ, ਸੀਐਮ ਨਾਇਬ ਸੈਣੀ ਨੇ ਦਿੱਤੇ ਤੁਰੰਤ ਨਿਪਟਾਰੇ ਦੇ ਹੁਕਮ Read More »

mla

ਹਰਮੀਤ ਪਠਾਣਮਾਜਰਾ ਨੂੰ ਅਦਾਲਤ ਦਾ ਝਟਕਾ, 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ, 06 ਅਪ੍ਰੈਲ 2026 :  ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਸੋਮਵਾਰ ਨੂੰ ਪਟਿਆਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ। ਵਿਧਾਇਕ ਪਠਾਣਮਾਜਰਾ ਖ਼ਿਲਾਫ਼ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀਆਂ ਦੇਣ ਜਿਹੇ ਗੰਭੀਰ ਦੋਸ਼ਾਂ ਹੇਠ

ਹਰਮੀਤ ਪਠਾਣਮਾਜਰਾ ਨੂੰ ਅਦਾਲਤ ਦਾ ਝਟਕਾ, 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ Read More »

govt

ਪੰਜਾਬ ਸਰਕਾਰ : ਮੀਂਹ-ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਗਿਰਦਾਵਰੀ ਦੇ ਹੁਕਮ, ਮੁਆਵਜ਼ੇ ਦਾ ਭਰੋਸਾ

ਚੰਡੀਗੜ, 6 ਅਪ੍ਰੈਲ : ਪੰਜਾਬ ਸਰਕਾਰ ਵਲੋ ਸੂਬੇ ਵਿੱਚ ਹਾਲ ਹੀ ਦੌਰਾਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਕਰਨ ਦਾ ਫੈਸਲਾ ਕੀਤਾ ਹੈ। ਇਹ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ

ਪੰਜਾਬ ਸਰਕਾਰ : ਮੀਂਹ-ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਗਿਰਦਾਵਰੀ ਦੇ ਹੁਕਮ, ਮੁਆਵਜ਼ੇ ਦਾ ਭਰੋਸਾ Read More »

anurag

ਹਰਿਆਣਾ ਸਰਕਾਰ ਸਖ਼ਤ, ਰਾਖਵਾਂਕਰਨ ਨੀਤੀ ਦੀ ਪਾਲਣਾ ਲਈ ਰੋਸਟਰ ਰਜਿਸਟਰ ਲਾਜ਼ਮੀ

ਚੰਡੀਗੜ, 6 ਅਪ੍ਰੈਲ : ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਮਕਸਦ ਨਾਲ ਹਰਿਆਣਾ ਸਰਕਾਰ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਖੇਤਰ ਦੇ ਸੰਸਥਾਨਾਂ ਨੂੰ ਸਮੂਹ ਏ ਅਤੇ ਬੀ ਅਸਾਮੀਆਂ ਲਈ ਰੋਸਟਰ ਰਜਿਸਟਰ ਤਿਆਰ ਕਰਨ ਅਤੇ ਅਪਡੇਟ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ

ਹਰਿਆਣਾ ਸਰਕਾਰ ਸਖ਼ਤ, ਰਾਖਵਾਂਕਰਨ ਨੀਤੀ ਦੀ ਪਾਲਣਾ ਲਈ ਰੋਸਟਰ ਰਜਿਸਟਰ ਲਾਜ਼ਮੀ Read More »

meet

ਐਮਪੀ ਮੀਤ ਹੇਅਰ ਦਾ ਰਾਘਵ ਚੱਢਾ ‘ਤੇ ਤਿੱਖਾ ਹਮਲਾ, ਚੁੱਪੀ ਨੂੰ ਲੈ ਕੇ ਉਠਾਏ ਸਵਾਲ

ਬਰਨਾਲਾ, 06 ਅਪ੍ਰੈਲ 2026 : ਪੰਜਾਬ ਦੀ ਰਾਜਨੀਤੀ ਵਿੱਚ ਉਸ ਵੇਲੇ ਗਰਮਾਹਟ ਆ ਗਈ ਜਦੋਂ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਹੀ ਪਾਰਟੀ ਦੇ ਆਗੂ ਰਾਘਵ ਚੱਢਾ ਦੇ ਰਵੱਈਏ ‘ਤੇ ਖੁੱਲ੍ਹ ਕੇ ਸਵਾਲ ਉਠਾਏ। ਇਸ ਮੋਕੇ ਮੀਡੀਆ ਨਾਲ ਗੱਲਬਾਤ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ

ਐਮਪੀ ਮੀਤ ਹੇਅਰ ਦਾ ਰਾਘਵ ਚੱਢਾ ‘ਤੇ ਤਿੱਖਾ ਹਮਲਾ, ਚੁੱਪੀ ਨੂੰ ਲੈ ਕੇ ਉਠਾਏ ਸਵਾਲ Read More »

cm maan

ਮੋਗਾ ਰੈਲੀ ‘ਚ ਸੀਐਮ ਮਾਨ ਦੇ ਵੱਡੇ ਐਲਾਨ, ਕਿਸਾਨਾਂ ਲਈ ਸਕੀਮ ਦਾ ਵਾਅਦਾ

ਮੋਗਾ, 4 ਅਪ੍ਰੈਲ 2026 : ਆਪ ਪਾਰਟੀ ਦੇ ਸੀਨੀਅਰ ਨੇਤਾ ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਮੋਗਾ ਰੈਲੀ ਵਿਚ ਜਿਥੇ ਵੱਡੇ ਐਲਾਨ ਕੀਤੇ ਹਨ, ਉਥੇ ਕਿਸਾਨਾਂ ਨੂੰ ਨਵੀ ਸਕੀਮ ਦੇਣ ਦਾ ਵਾਅਦਾ ਵੀ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ‘ਮੁੱਖ ਮੰਤਰੀ ਸਕੀਮ, 30 ਦਿਨਾਂ ‘ਚ ਤਕਸੀਮ’ ਦੀ ਘੋਸ਼ਣਾ ਕਰਦਿਆਂ ਦੱਸਿਆ ਕਿ ਇਹ ਯੋਜਨਾ 13

ਮੋਗਾ ਰੈਲੀ ‘ਚ ਸੀਐਮ ਮਾਨ ਦੇ ਵੱਡੇ ਐਲਾਨ, ਕਿਸਾਨਾਂ ਲਈ ਸਕੀਮ ਦਾ ਵਾਅਦਾ Read More »

ingu

ਇਗਨੂੰ ਦਾਖਲਿਆਂ ਲਈ ਵਿਦਿਆਰਥੀਆਂ ਨੂੰ ਵੱਡੀ ਰਾਹਤ, ਆਖਰੀ ਮਿਤੀ 10 ਅਪ੍ਰੈਲ ਤੱਕ ਵਧਾਈ

ਚੰਡੀਗੜ, 4 ਅਪ੍ਰੈਲ 2026 : ਉੱਚ ਸਿੱਖਿਆ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਇਗਨੂ ਵੱਲੋਂ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਜਨਵਰੀ 2026 ਸੈਸ਼ਨ ਲਈ ਦਾਖਲਾ ਲੈਣ ਦੀ ਆਖਰੀ ਮਿਤੀ ਨੂੰ ਹੁਣ ਵਧਾ ਕੇ 10 ਅਪ੍ਰੈਲ 2026 ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤਰੀ ਨਿਰਦੇਸ਼ਕ ਡਾ. ਧਰਮਪਾਲ ਨੇ ਕਿਹਾ ਕਿ

ਇਗਨੂੰ ਦਾਖਲਿਆਂ ਲਈ ਵਿਦਿਆਰਥੀਆਂ ਨੂੰ ਵੱਡੀ ਰਾਹਤ, ਆਖਰੀ ਮਿਤੀ 10 ਅਪ੍ਰੈਲ ਤੱਕ ਵਧਾਈ Read More »

cm

ਨਕਸ਼ਾ ਪ੍ਰਵਾਨਗੀ ਪ੍ਰਕਿਰਿਆ ਹੋਵੇਗੀ ਪੂਰੀ ਤਰ੍ਹਾਂ ਔਨਲਾਈਨ, ਮੁੱਖ ਮੰਤਰੀ ਨਾਇਬ ਸੈਣੀ ਦੇ ਸਖ਼ਤ ਹੁਕਮ

ਚੰਡੀਗੜ੍ਹ, 4 ਅਪ੍ਰੈਲ 2026 : ਹਰਿਆਣਾ ਵਿੱਚ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ਦੇ ਨਕਸ਼ੇ ਪਾਸ ਕਰਵਾਉਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਪਾਰਦਰਸ਼ੀ ਬਣਾਉਣ ਲਈ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਗਰ ਨਿਗਮ ਵਿਭਾਗ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਨਕਸ਼ਾ ਮਨਜ਼ੂਰੀ ਦੀ ਪੂਰੀ ਪ੍ਰਕਿਰਿਆ ਨੂੰ ਡਿਜ਼ਿਟਲ ਕਰਕੇ ਔਨਲਾਈਨ ਕੀਤਾ

ਨਕਸ਼ਾ ਪ੍ਰਵਾਨਗੀ ਪ੍ਰਕਿਰਿਆ ਹੋਵੇਗੀ ਪੂਰੀ ਤਰ੍ਹਾਂ ਔਨਲਾਈਨ, ਮੁੱਖ ਮੰਤਰੀ ਨਾਇਬ ਸੈਣੀ ਦੇ ਸਖ਼ਤ ਹੁਕਮ Read More »

Scroll to Top