ਚੰਡੀਗੜ੍ਹ

sarchand

ਪੰਜਾਬ ਯੂਨੀਵਰਸਿਟੀ ਨੂੰ 22 ਨਵੰਬਰ ਵਾਲੀ ਕਾਨਫ਼ਰੰਸ ਤੁਰੰਤ ਰੱਦ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 21 ਨਵੰਬਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖ਼ਿਆਲਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ 22 ਨਵੰਬਰ 2025 ਨੂੰ “ਗੁਰੂ ਨਾਨਕ ਰੀਸਰਚ ਇੰਸਟੀਚਿਊਟ, ਬਰਮਿੰਘਮ (ਯੂ.ਕੇ.)” ਦੇ ਬੈਨਰ ਹੇਠ ਵਿਵਾਦਪੂਰਨ ਵਿਅਕਤੀ ਹਰਜਿੰਦਰ ਸਿੰਘ ਦਿਲਗੀਰ ਵੱਲੋਂ ਆਯੋਜਿਤ ਕੀਤੀ ਜਾ ਰਹੀ ਕਾਨਫ਼ਰੰਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਹਨਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ […]

ਪੰਜਾਬ ਯੂਨੀਵਰਸਿਟੀ ਨੂੰ 22 ਨਵੰਬਰ ਵਾਲੀ ਕਾਨਫ਼ਰੰਸ ਤੁਰੰਤ ਰੱਦ ਕਰਨ ਦੀ ਕੀਤੀ ਮੰਗ Read More »

sameet

ਮਹਿਲਾ ਕ੍ਰਿਕੇਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਮੁਨੀਸ਼ ਬਾਲੀ ਦਾ ਕੀਤਾ ਸਨਮਾਨ

ਚੰਡੀਗੜ, 18 ਨਵੰਬਰ : ਆਸ਼ਿਆਨਾ ਸੋਸ਼ਲ ਸਰਵਿਸ ਸੋਸਾਇਟੀ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਸ਼੍ਰੀ ਮੁਨੀਸ਼ ਬਾਲੀ  ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਮਾਰਗਦਰਸ਼ਨ ਨੇ 2025 ਦੀ ਮਹਿਲਾ ਇੱਕ-ਰੋਜ਼ਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਹਾਲੀਆ ਜਿੱਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਸਨਮਾਨ ਸਮਾਰੋਹ ਸਟੇਟ ਬੈਂਕ

ਮਹਿਲਾ ਕ੍ਰਿਕੇਟ ਟੀਮ ਦੇ ਪ੍ਰਸਿੱਧ ਫੀਲਡਿੰਗ ਕੋਚ ਮੁਨੀਸ਼ ਬਾਲੀ ਦਾ ਕੀਤਾ ਸਨਮਾਨ Read More »

maan

ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੀ ਅਧਿਕਾਰ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ, 18 ਨਵੰਬਰ : ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਪੂਰਾ ਹੱਕ ਕੇਵਲ ਪੰਜਾਬ ਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਰਮਚਾਰੀਆਂ ਦਾ ਭਰਤੀ ਅਨੁਪਾਤ 60:40 ਹੀ ਰਹਿਣਾ ਚਾਹੀਦਾ ਹੈ, ਜਿਵੇਂ ਪਿਛਲੇ ਪ੍ਰਬੰਧਾਂ ਵਿੱਚ ਸੁਨਿਸ਼ਚਿਤ ਕੀਤਾ ਗਿਆ ਸੀ। ਇਨਾ ਵਿਚਾਰਾਂ ਦਾ ਪ੍ਰਗਟਾਵਾ ਮੁਖ ਮੰਤਰੀ ਭਗਵੰਤ ਮਾਨ ਨੇ ਫਰੀਦਾਬਾਦ ਵਿੱਚ ਕੇਂਦਰੀ ਗ੍ਰਹਿ ਮੰਤਰੀ

ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ’ਤੇ ਪੰਜਾਬ ਦਾ ਹੀ ਅਧਿਕਾਰ : ਮੁੱਖ ਮੰਤਰੀ ਭਗਵੰਤ ਮਾਨ Read More »

raja

ਪੰਜਾਬ ਕਾਂਗਰਸ ਨੇ ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਕੀਤੇ ਸਵੀਕਾਰ : ਵੜਿੰਗ

ਚੰਡੀਗੜ੍ਹ, 15 ਨਵੰਬਰ 2025 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਹਾਰ ਨੂੰ ਨਿਮਰਤਾ ਨਾਲ ਸਵੀਕਾਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਵਿੱਚ ਹਾਰ ਜਾਂ ਜਿੱਤ ਖੇਡ ਦਾ ਇੱਕ ਹਿੱਸਾ ਹੈ, “ਅਸੀਂ ਕੁਝ ਹਾਰਦੇ ਹਾਂ, ਕੁਝ ਜਿੱਤਦੇ ਹਾਂ, ਪਰ 2027 ਵਿੱਚ ਵੱਡੀ ਜਿੱਤ ਯਕੀਨਨ

ਪੰਜਾਬ ਕਾਂਗਰਸ ਨੇ ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਕੀਤੇ ਸਵੀਕਾਰ : ਵੜਿੰਗ Read More »

baljeet

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ

ਪਟਿਆਲਾ, 14 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਅੱਜ ਆਰੰਭ ਹੋ ਗਈ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਇਸ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਆਰੰਭ Read More »

suprem

ਜਗਤਾਰ ਹਵਾਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਮੁਲਤਵੀ

ਚੰਡੀਗੜ, 14 ਨਵੰਬਰ 2025 : ਜਗਤਾਰ ਸਿੰਘ ਹਵਾਰਾ ਦੀ ਦਿੱਲੀ ਦੀ ਤਿਹਾੜ ਜੇਲ ਤੋ ਪੰਜਾਬ ਦੀ ਜੇਲ ਵਿਚ ਤਬਦੀਲ ਕਰਨ ਦੀ ਦਾਇਰ ਪਟੀਸ਼ਨ ਤੇ ਸੁਣਵਾਈ ਕਰਦਿਆਂ ਅੱਜ ਸੁਪਰੀਮ ਕੋਰਟ ਨੇ ਉਸਨੂੰ ਦੋ ਹਫਤਿਆਂ ਲਈ ਮੁਲਤਵੀ ਕਰ ਦਿਤਾ ਹੈ। ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਵਿਜੇ ਬਿਸ਼ਨੋਈ ਦੇ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਮੁਲਤਵੀ

ਜਗਤਾਰ ਹਵਾਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਮੁਲਤਵੀ Read More »

board

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭਾਰਤ ਵਿੱਚ ਰਾਜ ਪੱਧਰ ਤੇ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ

ਚੰਡੀਗੜ, 11 ਨਵੰਬਰ 2025 : ਪੰਜਾਬ ਵਿੱਚ ਜ਼ਮੀਨੀ ਪੱਧਰ ਨੂੰ ਮਜ਼ਬੂਤ ਕਰਨ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਅੱਜ 14 ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ ਹੈ ਜਿਨ੍ਹਾਂ ਨੂੰ ਪਲਾਸਟਿਕ ਰਹਿੰਦ-ਖੂੰਹਦ ਨੂੰ ਰੀਸਾਈਕਲ ਕਰਨ ਵਿੱਚ ਮੁਸ਼ਕਲ ਪੈਦਾ ਕਰਨ ਵਜੋਂ ਪਛਾਣਿਆ ਗਿਆ ਹੈ। ਬੋਰਡ ਨੇ ਉਨ੍ਹਾਂ ਨੂੰ ਸਪੱਸ਼ਟ, ਸਮਾਂ-ਬੱਧ ਰਣਨੀਤੀਆਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਖਪਤਕਾਰਾਂ ਨੂੰ ਵਰਤੋਂ ਤੋਂ ਬਾਅਦ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭਾਰਤ ਵਿੱਚ ਰਾਜ ਪੱਧਰ ਤੇ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ Read More »

bhullar

ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ, 11 ਨਵੰਬਰ : ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੇਸ਼ੀ ਦੌਰਾਨ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਹਰਚਰਨ ਸਿੰਘ ਭੁੱਲਰ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਦੌਰਾਨਸੂਤਰਾਂ ਮੁਤਾਬਕ, ਸੀਬੀਆਈ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਭੁੱਲਰ ਨੇ ਜਾਂਚ ਦੌਰਾਨ ਏਜੰਸੀ ਨਾਲ ਪੂਰਾ ਸਹਿਯੋਗ ਨਹੀਂ ਕੀਤਾ, ਜਿਸ ਕਰਕੇ ਜਾਂਚ

ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ Read More »

anil

ਭਾਰਤ ਇਕ ਮਜਬੂਤ ਸਮੁੰਦਰੀ ਮਹਾਸਾਗਰੀ ਤਾਕਤ ਵਜੋ ਉਭਰ ਰਿਹਾ : ਜਨਰਲ ਚੌਹਾਨ

ਚੰਡੀਗੜ, 10 ਨਵੰਬਰ : ਭਾਰਤ ਆਪਣੀ ਵਿਲੱਖਣ ਭੂਗੋਲਿਕ ਸਥਿਤੀ ਕਾਰਨ ਇੱਕ ਮਜ਼ਬੂਤ ਸਮੁੰਦਰੀ ਤੇ ਮਹਾਂਸਾਗਰੀ ਤਾਕਤ ਵਜੋਂ ਉਭਰ ਰਿਹਾ ਹੈ। ਦੇਸ਼ ਦੇ ਪੱਛਮੀ ਪਾਸੇ ਪਾਕਿਸਤਾਨ ਹੋਣ ਕਰਕੇ ਭਾਰਤ ਅਫ਼ਗ਼ਾਨਿਸਤਾਨ ਵੱਲ ਆਪਣੀ ਪਹੁੰਚ ਨਹੀਂ ਵਧਾ ਸਕਦਾ, ਜਦਕਿ ਪੂਰਬ ਵੱਲ ਚੀਨ ਕਰਕੇ ਸੀਮਾਵਾਂ ਸੀਮਤ ਹਨ। ਹਾਲਾਂਕਿ ਦੱਖਣੀ ਦਿਸ਼ਾ ਹਿੰਦ ਮਹਾਂਸਾਗਰ ਨਾਲ ਘਿਰੀ ਹੋਣ ਕਰਕੇ ਭਾਰਤ ਲਈ ਸਭ

ਭਾਰਤ ਇਕ ਮਜਬੂਤ ਸਮੁੰਦਰੀ ਮਹਾਸਾਗਰੀ ਤਾਕਤ ਵਜੋ ਉਭਰ ਰਿਹਾ : ਜਨਰਲ ਚੌਹਾਨ Read More »

natak

ਟੈਕਨੋਲੋਜੀ ਦੇ ਗਿਆਨ ਨੇ ਜਗਾਈ ਗੋਧਨ ਦੇ ਪਿਆਰ ਦੀ ਪੰਚ ਲਾਈਟ

ਪਟਿਆਲਾ ,8 ਨਵੰਬਰ– ਉੱਤਰੀ ਖੇਤਰ ਸੱਭਿਆਚਾਰ ਕੇਂਦਰ (ਸਭਿਆਚਾਰਕ ਮੰਤਰਾਲਾ, ਭਾਰਤ ਸਰਕਾਰ) ਪਟਿਆਲਾ ਵੱਲੋਂ ਕੇਂਦਰ ਦੇ ਨਿਰਦੇਸ਼ਕ ਜਨਾਬ ਐਮ ਫੁਰਕਾਨ ਖਾਨ ਦੀ ਅਗਵਾਈ ਅਤੇ ਉਹਨਾਂ ਦੇ ਦਿਸ਼ਾ ਨਿਰਦੇਸ਼ ਵਿੱਚ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਆਯੋਜਿਤ ਕੀਤੀ ਜਾਂਦੀ ਪਟਿਆਲਾ ਨਾਟਕ ਲੜੀ ਦੇ ਤਹਿਤ ਇਸ ਵਾਰ ਕੁਰਕਸ਼ੇਤਰ ਦੇ ਨਿਊ ਉਥਾਨ ਥੀਏਟਰ ਗਰੁੱਪ ਦੇ ਕਲਾਕਾਰਾਂ ਨੇ ਪੰਚ ਲਾਈਟ

ਟੈਕਨੋਲੋਜੀ ਦੇ ਗਿਆਨ ਨੇ ਜਗਾਈ ਗੋਧਨ ਦੇ ਪਿਆਰ ਦੀ ਪੰਚ ਲਾਈਟ Read More »

Scroll to Top