ਚੰਡੀਗੜ੍ਹ

cm saini

ਫਰੀਦਾਬਾਦ ਵਿਕਾਸ ਨੂੰ ਮਿਲਿਆ ਵੱਡਾ ਧੱਕਾ, 988 ਕਰੋੜ ਦੇ ਬਜਟ ਨੂੰ ਮਨਜ਼ੂਰੀ

ਚੰਡੀਗੜ੍ਹ, 4 ਅਪ੍ਰੈਲ 2026 : ਹਰਿਆਣਾ ਸਰਕਾਰ ਵੱਲੋਂ ਫਰੀਦਾਬਾਦ ਦੇ ਸਮੁੱਚੇ ਸ਼ਹਿਰੀ ਵਿਕਾਸ ਨੂੰ ਤੇਜ਼ੀ ਦੇਣ ਲਈ ਵੱਡੇ ਫੈਸਲੇ ਲਏ ਗਏ ਹਨ। ਸੂਰਜਕੁੰਡ ਵਿੱਚ ਹੋਈ ਫਰੀਦਾਬਾਦ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ (ਐਫਐਮਡੀਏ) ਦੀ 7ਵੀਂ ਮੀਟਿੰਗ ਦੌਰਾਨ ਵਿੱਤੀ ਸਾਲ 2026-27 ਲਈ ₹988 ਕਰੋੜ ਦੇ ਸਾਲਾਨਾ ਬਜਟ ਨੂੰ ਮਨਜ਼ੂਰੀ ਦਿੱਤੀ ਗਈ। ਜਾਣਕਾਰੀ ਦੇ ਅਨੁਸਾਰ ਇਹ ਮੀਟਿੰਗ ਹਰਿਆਣਾ ਦੇ ਮੁੱਖ […]

ਫਰੀਦਾਬਾਦ ਵਿਕਾਸ ਨੂੰ ਮਿਲਿਆ ਵੱਡਾ ਧੱਕਾ, 988 ਕਰੋੜ ਦੇ ਬਜਟ ਨੂੰ ਮਨਜ਼ੂਰੀ Read More »

prtc

ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਪਟਿਆਲਾ, 3 ਅਪ੍ਰੈਲ 2026 : ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ

ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ Read More »

crime

ਭਾਜਪਾ ਹੈੱਡਕੁਆਰਟਰ ਧਮਾਕਾ ਕੇਸ ‘ਚ ਵੱਡੀ ਕਾਮਯਾਬੀ : ਦੋ ਸ਼ੱਕੀਆਂ ਨੂੰ ਕੀਤਾ‌ ਗ੍ਰਿਫਤਾਰ

ਚੰਡੀਗੜ, 3 ਅਪ੍ਰੈਲ : ਚੰਡੀਗੜ੍ਹ ਦੇ ਸੈਕਟਰ 37 ਵਿੱਚ ਪਿਛਲੇ ਦਿਨੀ ਭਾਜਪਾ ਦੇ ਦਫਤਰ ਬਾਹਰ ਹੋਏ ਧਮਾਕੇ ਦੇ ਮਾਮਲੇ ਵਿਚ ਅੱਜ ਪੁਲਸ ਪਾਰਟੀਆਂ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਸੂਤਰਾਂ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀਆਂ ਰੋਪੜ ਖੇਤਰ ਤੋਂ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ

ਭਾਜਪਾ ਹੈੱਡਕੁਆਰਟਰ ਧਮਾਕਾ ਕੇਸ ‘ਚ ਵੱਡੀ ਕਾਮਯਾਬੀ : ਦੋ ਸ਼ੱਕੀਆਂ ਨੂੰ ਕੀਤਾ‌ ਗ੍ਰਿਫਤਾਰ Read More »

sangeet

ਕੈਵਲਯ ਫਾਊਂਡੇਸ਼ਨ ਵੱਲੋਂ ਸ਼ਾਸਤਰੀ ਸੰਗੀਤ ਸਮਾਗਮ ‘ਅੰਤਰੰਗ’ ਮੌਕੇ ਕਈ ਸੰਗੀਤਕ ਸ਼ਖ਼ਸੀਅਤਾਂ ਸਨਮਾਨਿਤ

ਚੰਡੀਗੜ, 3 ਅਪ੍ਰੈਲ : ਬੀਤੇ ਦਿਨੀਂ ਭਾਰਤੀ ਸੰਗੀਤ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਹਿਤ ਕਾਰਜਸ਼ੀਲ ਕੈਵਲਯ ਫਾਊਂਡੇਸ਼ਨ ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ, ਸੰਸਕ੍ਰਿਤੀ ਮੰਤਰਾਲੇ ਦੇ ਸਹਿਯੋਗ ਨਾਲ ਭਾਰਤੀ ਸ਼ਾਸਤਰੀ ਸੰਗੀਤ ਦੀ ਸੁਰੀਲੀ ਸ਼ਾਮ ‘ਅੰਤਰੰਗ’ ਦਾ ਐਨ.ਜ਼ੈੱਡ.ਸੀ.ਸੀ. ਦੇ ਕਾਲੀਦਾਸ ਆਡੀਟੋਰੀਅਮ ਵਿੱਚ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਵਿੱਚ ਭਾਰਤੀ ਸ਼ਾਸਤਰੀ ਸੰਗੀਤ ਦੇ ਸੁਪ੍ਰਸਿੱਧ ਕਲਾਕਾਰਾਂ ਨੇ ਆਪਣੀ ਪੇਸ਼ਕਾਰੀ ਦਿੱਤੀ

ਕੈਵਲਯ ਫਾਊਂਡੇਸ਼ਨ ਵੱਲੋਂ ਸ਼ਾਸਤਰੀ ਸੰਗੀਤ ਸਮਾਗਮ ‘ਅੰਤਰੰਗ’ ਮੌਕੇ ਕਈ ਸੰਗੀਤਕ ਸ਼ਖ਼ਸੀਅਤਾਂ ਸਨਮਾਨਿਤ Read More »

cm maan

ਖੇਤਾਂ ‘ਚੋਂ ਖੰਭੇ ਗਾਇਬ ਹੋਣਗੇ: ਹੁਣ ਜ਼ਮੀਨਦੋਜ਼ ਤਾਰਾਂ ਨਾਲ ਮਿਲੇਗੀ ਨਿਰਵਿਘਨ ਬਿਜਲੀ

ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ ਵਜੋਂ ਰਾਜ ਸਰਕਾਰ ਨੇ ਖੇਤਾਂ ਵਿੱਚ ਲੱਗੇ ਬਿਜਲੀ ਦੇ ਖੰਭਿਆਂ ਨੂੰ ਹਟਾ ਕੇ ਆਧੁਨਿਕ ਜ਼ਮੀਨਦੋਜ਼ ਤਾਰਾਂ ਦੀ ਵਿਵਸਥਾ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਬਿਜਲੀ ਸਪਲਾਈ ਹੋਰ ਸੁਚੱਜੀ ਤੇ ਬਿਨਾ ਰੁਕਾਵਟ ਹੋਵੇਗੀ। ਇਸ ਨਵੀਂ ਯੋਜਨਾ ਅਧੀਨ ਖੇਤਾਂ ਵਿੱਚ ਲੱਗੇ ਪੁਰਾਣੇ ਖੰਭਿਆਂ ਅਤੇ ਵੱਡੇ

ਖੇਤਾਂ ‘ਚੋਂ ਖੰਭੇ ਗਾਇਬ ਹੋਣਗੇ: ਹੁਣ ਜ਼ਮੀਨਦੋਜ਼ ਤਾਰਾਂ ਨਾਲ ਮਿਲੇਗੀ ਨਿਰਵਿਘਨ ਬਿਜਲੀ Read More »

crime

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 02 ਅਪ੍ਰੈਲ 2026 : ਬੰਬ ਦੀਆਂ ਧਮਕੀ ਭਰੀਆਂ ਈਮੇਲਜ ਰੁਕਣ ਦਾ ਨਾਮ ਨਹੀ ਲੈ ਰਹੀਆਂ ਹਨ, ਜਿਸ ਕਾਰਨ ਲੋਕਾਂ ਅੰਦਰ ਭਾਰੀ ਡਰ ਤੇ ਸਹਿਮ ਦਾ ਮਾਹੌਲ ਹੈ । ਹੁਣ ਤਾਜਾ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇਕ ਫਾਰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਹੈ , ਜਿਸਤੋ ਬਾਅਦ ਸੁਰਖਿਆ ਏਜੰਸੀਆਂ ਪੂਰੀ ਤਰ੍ਹਾਂ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ Read More »

maan

ਮੁੱਖ ਮੰਤਰੀ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ : 87 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਦੀ ਸ਼ੁਰੂਆਤ

ਸਨੌਰ, 31 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ ‘ਤੇ ਤੇਜ਼ੀ ਲਿਆਂਦੀ।  ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ

ਮੁੱਖ ਮੰਤਰੀ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ : 87 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਦੀ ਸ਼ੁਰੂਆਤ Read More »

cm

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਤਾਕਤ, 508 ਨਵੇਂ ਐਮਰਜੈਂਸੀ ਵਾਹਨ ਬੇੜੇ ’ਚ ਸ਼ਾਮਲ

ਚੰਡੀਗੜ, 31 ਮਾਰਚ : ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਲੱਡਾ ਕੋਠੀ ਵਿਖੇ 508 ਨਵੇਂ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵਾਹਨ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ਵਿੱਚ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਤਾਕਤ, 508 ਨਵੇਂ ਐਮਰਜੈਂਸੀ ਵਾਹਨ ਬੇੜੇ ’ਚ ਸ਼ਾਮਲ Read More »

rain

ਮੌਸਮ ਦਾ ਮਿਜ਼ਾਜ ਬਦਲਿਆ, ਕਈ ਰਾਜਾਂ ‘ਚ ਅਲਰਟ ਜਾਰੀ, ਮੀਂਹ ਤੇ ਝੱਖੜ ਦਾ ਅਸਰ

ਚੰਡੀਗੜ, 30 ਮਾਰਚ : ਪਿਛਲੇ ਦੋ ਦਿਨਾਂ ਤੋ ਮੌਸਮ ਨੇ ਆਪਣਾ ਮਿਜਾਜ ਪੂਰੀ ਤਰ੍ਹਾਂ ਬਦਲ ਦਿਤਾ ਹੈ, ਜਿਸ ਕਾਰਨ ਕਈ ਰਾਜਾਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ ਕਿ ਮੀਹ, ਝੱਖੜ ਆਉਣ ਦੀ ਸੰਭਾਵਨਾ ਹੈ। ਜਾਣਕਾਰੀ ਦੇ ਅਨੁਸਾਰ ਇਸ ਦੌਰਾਨ ਪੰਜਾਬ ਵਿੱਚ ਵੀ ਮੌਸਮ ਦਾ ਪ੍ਰਭਾਵ ਸਾਫ਼ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ

ਮੌਸਮ ਦਾ ਮਿਜ਼ਾਜ ਬਦਲਿਆ, ਕਈ ਰਾਜਾਂ ‘ਚ ਅਲਰਟ ਜਾਰੀ, ਮੀਂਹ ਤੇ ਝੱਖੜ ਦਾ ਅਸਰ Read More »

police

ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ਏਐਸਆਈ ਰਿਸ਼ਵਤ ਲੈਂਦਾ ਕਾਬੂ

ਚੰਡੀਗੜ, 30 ਮਾਰਚ : ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਸ ਬਿਊਰੋ ਨੇ ਲੁਧਿਆਣਾ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਪੁਲਿਸ ਅਧਿਕਾਰੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਸਹਾਇਕ ਸਬ-ਇੰਸਪੈਕਟਰ (ਏਐਸਆਈ) ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪੁਲਿਸ ਚੌਕੀ ਕਿਚਲੂ ਨਗਰ, ਪੁਲਿਸ ਸਟੇਸ਼ਨ ਪੀਏਯੂ ਵਿੱਚ ਤਾਇਨਾਤ ਸੀ। ਇਹ ਕਾਰਵਾਈ ਇੱਕ

ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ, ਏਐਸਆਈ ਰਿਸ਼ਵਤ ਲੈਂਦਾ ਕਾਬੂ Read More »

Scroll to Top