ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
ਚੰਡੀਗੜ, 11 ਨਵੰਬਰ : ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੇਸ਼ੀ ਦੌਰਾਨ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਹਰਚਰਨ ਸਿੰਘ ਭੁੱਲਰ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਦੌਰਾਨਸੂਤਰਾਂ ਮੁਤਾਬਕ, ਸੀਬੀਆਈ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਭੁੱਲਰ ਨੇ ਜਾਂਚ ਦੌਰਾਨ ਏਜੰਸੀ ਨਾਲ ਪੂਰਾ ਸਹਿਯੋਗ ਨਹੀਂ ਕੀਤਾ, ਜਿਸ ਕਰਕੇ ਜਾਂਚ […]
ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ Read More »









